Sat, Apr 27, 2024
Whatsapp

ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫਤਾਰ

Written by  Jashan A -- December 06th 2018 09:45 PM -- Updated: December 06th 2018 10:12 PM
ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫਤਾਰ

ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫਤਾਰ

ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫਤਾਰ,ਦੁਬਈ: ਬਾਲੀਵੁਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।ਸੂਤਰਾਂ ਮੁਤਾਬਕ ਇਹ ਗ੍ਰਿਫਤਾਰੀ ਇਕ ਬ੍ਰਾਜ਼ੀਲ ਦੀ 17 ਸਾਲਾ ਟੀਨਏਜ਼ਰ ਲੜਕੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। [caption id="attachment_225959" align="aligncenter" width="300"]mika singh ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫਤਾਰ[/caption] ਇਸ ਟੀਨਏਜ਼ਰ ਨੇ ਮੀਕਾ 'ਤੇ ਸੈਕਸੂਅਲ ਹਰਾਸਮੈਂਟ ਦੇ ਦੋਸ਼ ਲਗਾਏ ਹਨ। ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ ਪੀੜਤ ਲੜਕੀ ਦਾ ਦੋਸ਼ ਹੈ ਕਿ ਮੀਕਾ ਉਸ ਨੂੰ ਅਸ਼ਲੀਲ ਤਸਵੀਰਾਂ ਭੇਜ ਰਿਹਾ ਸੀ। [caption id="attachment_225958" align="aligncenter" width="300"]mika singh ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫਤਾਰ[/caption] ਦੱਸ ਦੇਈਏ ਕਿ ਮੀਕਾ ਸਿੰਘ ਇੱਕ ਮਿਊਜ਼ਿਕ ਸ਼ੋਅ ਲਈ ਦੁਬਈ ਗਏ ਹੋਏ ਸਨ। [caption id="attachment_225956" align="aligncenter" width="300"]mika singh ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫਤਾਰ[/caption] ਪੁਲਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮੀਕਾ ਨੂੰ ਗ੍ਰਿਫਤਾਰ ਕਰ ਲਿਆ ਹੈ। ਮੀਕਾ ਨੂੰ ਫਿਲਹਾਲ ਮੁਰਾਕਾਬਾਤ ਪੁਲਸ ਸਟੇਸ਼ਨ 'ਚ ਰੱਖਿਆ ਗਿਆ ਹੈ। -PTC News


Top News view more...

Latest News view more...