Wed, Apr 24, 2024
Whatsapp

7 ਭੈਣਾਂ ਦੇ ਇਕਲੌਤੇ ਭਰਾ ਦੀ ਦੁਬਈ 'ਚ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Written by  Jashan A -- April 23rd 2019 01:34 PM
7 ਭੈਣਾਂ ਦੇ ਇਕਲੌਤੇ ਭਰਾ ਦੀ ਦੁਬਈ 'ਚ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

7 ਭੈਣਾਂ ਦੇ ਇਕਲੌਤੇ ਭਰਾ ਦੀ ਦੁਬਈ 'ਚ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

7 ਭੈਣਾਂ ਦੇ ਇਕਲੌਤੇ ਭਰਾ ਦੀ ਦੁਬਈ 'ਚ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ,ਤਲਵੰਡੀ ਸਾਬੋ: ਅਕਸਰ ਹੀ ਦੇਖਿਆ ਜਾਂਦਾ ਹੈ ਪੰਜਾਬੀ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਰਾਹ ਚੁਣਦੇ ਹਨ। ਇਹ ਨੌਜਵਾਨ ਵਿਦੇਸ਼ ਤਾਂ ਪਹੁੰਚ ਜਾਂਦੇ ਹਨ, ਪਰ ਉਥੇ ਜਾ ਕੇ ਉਹਨਾਂ ਨੂੰ ਕਈ ਮੁਸ਼ਕਲਾਂ ਭਰੇ ਹਾਲਾਤਾਂ ਵਿੱਚੋਂ ਲੰਘਣਾ ਪੈਂਦਾ ਹੈ। [caption id="attachment_286351" align="aligncenter" width="300"]dubai 7 ਭੈਣਾਂ ਦੇ ਇਕਲੌਤੇ ਭਰਾ ਦੀ ਦੁਬਈ 'ਚ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ[/caption] ਅਜਿਹਾ ਹੀ ਕੁਝ ਤਾਲਵੰਡੀ ਸਾਬੋ ਦੇ ਪਿੰਡ ਮੱਲਵਾਲਾ ਦੇ ਨੌਜਵਾਨ ਸੰਦੀਪ ਸਿੰਘ ਨਾਲ ਵਾਪਰਿਆ। ਹੋਰ ਪੜ੍ਹੋ:ਲੋਕ ਸਭਾ ਚੋਣਾਂ 2019 : ਪੰਜਾਬ ਕਾਂਗਰਸ ਨੂੰ ਕਿਤੇ ਭਾਰੀ ਨਾ ਪੈ ਜਾਵੇ ਵਰਕਰਾਂ ਦੀ ਅਣਦੇਖੀ !! [caption id="attachment_286349" align="aligncenter" width="300"]dubai 7 ਭੈਣਾਂ ਦੇ ਇਕਲੌਤੇ ਭਰਾ ਦੀ ਦੁਬਈ 'ਚ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ[/caption] ਦਰਅਸਲ ਸੰਦੀਪ ਸਿੰਘ 10 ਜਨਵਰੀ ਨੂੰ ਦੁਬਈ ਗਿਆ ਸੀ, ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। [caption id="attachment_286350" align="aligncenter" width="300"]dubai 7 ਭੈਣਾਂ ਦੇ ਇਕਲੌਤੇ ਭਰਾ ਦੀ ਦੁਬਈ 'ਚ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ[/caption] ਮਿਲੀ ਜਾਣਕਾਰੀ ਮ੍ਰਿਤਕ ਸੰਦੀਪ ਸਿੰਘ ਕਾਫੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਉਹ ਸੱਤ ਭੈਣਾਂ ਦਾ ਇਕਲੌਤਾ ਭਰਾ ਸੀ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਪਿੱਛੇ ਬੁੱਢੇ ਮਾਂ-ਬਾਪ ਅਤੇ ਪਤਨੀ ਸਮੇਤ 2 ਬੱਚੇ ਛੱਡ ਗਿਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। -PTC News


Top News view more...

Latest News view more...