ਅੰਡੇਮਾਨ ਦੀਪ ਸਮੂਹ 'ਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

By Shanker Badra - November 13, 2020 11:11 am

ਅੰਡੇਮਾਨ ਦੀਪ ਸਮੂਹ 'ਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ:ਨਵੀਂ ਦਿੱਲੀ : ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਸ਼ੁੱਕਰਵਾਰ ਨੂੰ ਅੰਡੇਮਾਨ ਟਾਪੂ 'ਤੇਅੱਜ ਸਵੇਰੇ 8.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

Earthquake: 4.3 magnitude earthquake strikes Andaman Islands ਅੰਡੇਮਾਨ ਦੀਪ ਸਮੂਹ 'ਚ ਅੱਜ ਸਵੇਰੇ ਮਹਿਸੂਸਕੀਤੇ ਗਏ ਭੂਚਾਲ ਦੇ ਝਟਕੇ

ਇਹ ਵੀ ਪੜ੍ਹੋ : ਯਾਤਰੀ ਬੱਸ ਪਲਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ, ਐੈਕਟਿਵਾ ਸਵਾਰ ਪਿਉ ਪੁੱਤ ਦੀ ਹੋਈ ਮੌਤ

ਦੱਸਿਆ ਜਾ ਰਿਹਾ ਹੈ ਕਿਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਸੀ।

Earthquake: 4.3 magnitude earthquake strikes Andaman Islands ਅੰਡੇਮਾਨ ਦੀਪ ਸਮੂਹ 'ਚ ਅੱਜ ਸਵੇਰੇ ਮਹਿਸੂਸਕੀਤੇ ਗਏ ਭੂਚਾਲ ਦੇ ਝਟਕੇ

ਦੱਸ ਦਈਏ ਕਿ ਇਸ ਤੋਂ ਪਹਿਲਾਂ 7 ਨਵੰਬਰ ਨੂੰ ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਸੀ।
-PTCNews

adv-img
adv-img