ਭੂਚਾਲ ਦਾ ਕਹਿਰ ,ਇਮਾਰਤਾਂ ਢਹਿ ਢੇਰੀ, 18 ਲੋਕਾਂ ਦੀ ਮੌਤਾਂ ,500 ਜ਼ਖਮੀ

Earthquake in eastern Turkey ,18 killed, over 500 injured
ਭੂਚਾਲ ਦਾ ਕਹਿਰ , ਇਮਾਰਤਾਂ ਢਹਿ ਢੇਰੀ, 18 ਲੋਕਾਂ ਦੀ ਮੌਤਾਂ ,500 ਜ਼ਖਮੀ ਅੰਕਾਰਾ : ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਇਨ੍ਹਾਂ ਭੂਚਾਲ ਦੇ ਝਟਕਿਆਂ ਕਾਰਨ ਕਈ ਇਮਾਰਤਾਂ ਢਹਿ ਢੇਰੀ ਹੋ ਗਈਆਂ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਭੁਚਾਲ ਦੀ ਲਪੇਟ 'ਚ ਆਉਣ ਕਾਰਨ ਹੁਣ ਤੱਕ 18 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 500 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸ ਦੌਰਾਨ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ ਹੈ। ਦੱਸ ਦੇਈਏ ਕਿ ਭੂਚਾਲ ਦੇ ਝਟਕੇ ਗੁਆਂਢੀ ਮੁਲਕਾਂ ਇਰਾਕ, ਸੀਰੀਆ ਅਤੇ ਲੇਬਨਾਨ 'ਚ ਵੀ ਮਹਿਸੂਸ ਕੀਤੇ ਗਏ ਹਨ। ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜ ਚਲਾਇਆ ਜਾ ਰਿਹਾ ਹੈ।

ਭੂਚਾਲ ਦਾ ਕਹਿਰ ,ਇਮਾਰਤਾਂ ਢਹਿ ਢੇਰੀ, 18 ਲੋਕਾਂ ਦੀ ਮੌਤਾਂ ,500 ਜ਼ਖਮੀ:ਅੰਕਾਰਾ : ਤੁਰਕੀ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਇਨ੍ਹਾਂ ਭੂਚਾਲ ਦੇ ਝਟਕਿਆਂ ਕਾਰਨ ਕਈ ਇਮਾਰਤਾਂ ਢਹਿ ਢੇਰੀ ਹੋ ਗਈਆਂ ਹਨ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ ਹੈ।

 Earthquake in eastern Turkey ,18 killed, over 500 injured
ਭੂਚਾਲ ਦਾ ਕਹਿਰ , ਇਮਾਰਤਾਂ ਢਹਿ ਢੇਰੀ, 18 ਲੋਕਾਂ ਦੀ ਮੌਤਾਂ ,500 ਜ਼ਖਮੀ

ਮਿਲੀ ਜਾਣਕਾਰੀ ਅਨੁਸਾਰ ਭੁਚਾਲ ਦੀ ਲਪੇਟ ‘ਚ ਆਉਣ ਕਾਰਨ ਹੁਣ ਤੱਕ 18 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 500 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸ ਦੌਰਾਨ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ ਹੈ। ਦੱਸ ਦੇਈਏ ਕਿ ਭੂਚਾਲ ਦੇ ਝਟਕੇ ਗੁਆਂਢੀ ਮੁਲਕਾਂ ਇਰਾਕ, ਸੀਰੀਆ ਅਤੇ ਲੇਬਨਾਨ ‘ਚ ਵੀ ਮਹਿਸੂਸ ਕੀਤੇ ਗਏ ਹਨ। ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕਾਰਜ ਚਲਾਇਆ ਜਾ ਰਿਹਾ ਹੈ।
-PTCNews