ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ
ਏਜੰਸੀ ਨੇ ਕਿਹਾ ਕਿ ਸੁਨਾਮੀ ਦੀ ਸੰਭਾਵਨਾ ਦੇ ਕੋਈ ਲੱਛਣ ਨਹੀਂ ਦਿਖਾਈ ਦੇ ਰਹੇ। ਇਸ ਕਾਰਨ ਅਸੀਂਂ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ।
ਹੋਰ ਪੜ੍ਹੋ:ਤਲਵੰਡੀ ਸਾਬੋ: ਚਿੱਟੇ ਦੀ ਓਵਰਡੋਜ਼ ਕਾਰਨ 18 ਸਾਲਾਂ ਨੌਜਵਾਨ ਗੁਰਮੀਤ ਸਿੰਘ ਦੀ ਹੋਈ ਮੌਤ
ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ 'ਚ ਭੂਚਾਲ ਦਾ ਖਤਰਾ ਹਮੇਸ਼ਾ ਮੰਡਰਾਉਂਦਾ ਰਹਿੰਦਾ ਹੈ ਕਿਉਂਕਿ ਇਹ ਪ੍ਰਸ਼ਾਂਤ 'ਰਿੰਗ ਆਫ ਫਾਇਰ' ਨਾਮਕ ਇਕ ਕਮਜ਼ੋਰ ਅਤੇ ਭੂਚਾਲ ਪ੍ਰਭਾਵਿਤ ਖੇਤਰ 'ਤੇ ਸਥਿਤ ਹੈ।
-PTC News