Mon, Dec 15, 2025
Whatsapp

ਨਿਕੋਬਾਰ ਦੀਪ ਸਮੂਹ ਅਤੇ ਉਤਰਾਖੰਡ ਵਿਚ ਦੇਰ ਰਾਤ ਲੱਗੇ ਭੂਚਾਲ ਦੇ ਝਟਕੇ

Reported by:  PTC News Desk  Edited by:  Shanker Badra -- May 18th 2019 12:37 PM
ਨਿਕੋਬਾਰ ਦੀਪ ਸਮੂਹ ਅਤੇ ਉਤਰਾਖੰਡ ਵਿਚ ਦੇਰ ਰਾਤ ਲੱਗੇ ਭੂਚਾਲ ਦੇ ਝਟਕੇ

ਨਿਕੋਬਾਰ ਦੀਪ ਸਮੂਹ ਅਤੇ ਉਤਰਾਖੰਡ ਵਿਚ ਦੇਰ ਰਾਤ ਲੱਗੇ ਭੂਚਾਲ ਦੇ ਝਟਕੇ

ਨਿਕੋਬਾਰ ਦੀਪ ਸਮੂਹ ਅਤੇ ਉਤਰਾਖੰਡ ਵਿਚ ਦੇਰ ਰਾਤ ਲੱਗੇ ਭੂਚਾਲ ਦੇ ਝਟਕੇ:ਨਵੀਂ ਦਿੱਲੀ : ਨਿਕੋਬਾਰ ਦੀਪ ਸਮੂਹ ਅਤੇ ਉਤਰਾਖੰਡ ਵਿਚ ਸ਼ੁੱਕਰਵਾਰ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਜਾਣਕਾਰੀ ਅਨੁਸਾਰ ਨਿਕੋਬਾਰ ਦੀਪ ਸਮੂਹ ਵਿਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਪਹਿਲਾਂ ਭੂਚਾਲ ਰਾਤ 11.59 ਉਤੇ ਆਇਆ ,ਜਿਸਦੀ ਤੀਵਰਤਾ ਰਿਕਟਰ ਪੈਮਾਨੇ ਉਤੇ 4.5 ਮਾਪੀ ਗਈ। [caption id="attachment_296655" align="aligncenter" width="300"]Earthquake with a magnitude of 4.5 on the Richter Scale hit Nicobar Islands ਨਿਕੋਬਾਰ ਦੀਪ ਸਮੂਹ ਅਤੇ ਉਤਰਾਖੰਡ ਵਿਚ ਦੇਰ ਰਾਤ ਲੱਗੇ ਭੂਚਾਲ ਦੇ ਝਟਕੇ[/caption] ਦੂਜਾ ਝਟਕਾ ਕਰੀਬ ਅੱਧੇ ਘੰਟੇ ਬਾਅਦ 12.35 ਉਤੇ ਮਹਿਸੂਸ ਕੀਤਾ ਗਿਆ ਹੈ।ਰਿਕਟਰ ਪੈਮਾਨੇ ਉਤੇ ਦੂਜੇ ਦੀ ਤੀਬਰਤਾ 4.9 ਮਾਪੀ ਗਈ ਹੈ।ਭੂਚਾਲ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। [caption id="attachment_296654" align="aligncenter" width="300"]Earthquake with a magnitude of 4.5 on the Richter Scale hit Nicobar Islands ਨਿਕੋਬਾਰ ਦੀਪ ਸਮੂਹ ਅਤੇ ਉਤਰਾਖੰਡ ਵਿਚ ਦੇਰ ਰਾਤ ਲੱਗੇ ਭੂਚਾਲ ਦੇ ਝਟਕੇ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜੰਮੂ ਕਸ਼ਮੀਰ ਦੇ ਪੰਜਗਾਮ ਪਿੰਡ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ , 2 ਅੱਤਵਾਦੀ ਢੇਰ ਇਸ ਤੋਂ ਇਲਾਵਾ ਦੇਰ ਰਾਤ 1:08 ਵਜੇ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਚਮੋਲੀ ਵਿਚ ਆਏ ਭੁਚਾਲ ਦੀ ਤੀਵਰਤਾ 3.8 ਮਾਪੀ ਗਈ ਹੈ। -PTCNews

Top News view more...

Latest News view more...

PTC NETWORK
PTC NETWORK