Advertisment

ED ਨੇ CM ਚੰਨੀ 'ਤੇ ਵੱਡੀ ਕਾਰਵਾਈ, ਨਾਜਾਇਜ਼ ਮਾਈਨਿੰਗ ਮਾਮਲੇ ’ਚ ਜਾਰੀ ਕੀਤਾ ਸੰਮਨ

author-image
Pardeep Singh
Updated On
New Update
ED ਨੇ CM ਚੰਨੀ 'ਤੇ ਵੱਡੀ ਕਾਰਵਾਈ, ਨਾਜਾਇਜ਼ ਮਾਈਨਿੰਗ ਮਾਮਲੇ ’ਚ ਜਾਰੀ ਕੀਤਾ ਸੰਮਨ
Advertisment
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਸ਼ਕਿਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ।  ਈਡੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤਾ ਹੈ।
Advertisment
Punjab CM Charanjit Singh Channi promises 1 lakh govt jobs for youth ਦੱਸ ਦੇਈਏ ਕਿ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ’ਚ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਈਡੀ ਦੀ ਟੀਮ ਨੇ 10 ਕਰੋੜ ਰੁਪਏ ਅਤੇ ਕੁਝ ਹੋਰ ਕੀਮਤੀ ਸਾਮਾਨ ਬਰਾਮਦ ਕੀਤਾ ਸੀ। Punjab CM Charanjit Singh Channi promises 1 lakh govt jobs for youth ਜਲੰਧਰ ਸਥਿਤ ਈਡੀ ਦੀ ਵਿਸ਼ੇਸ਼ ਅਦਾਲਤ ’ਚ ਮਾਮਲੇ ਦੀ ਸੁਣਵਾਈ ਤੋਂ ਬਾਅਦ ਹਨੀ ਨੂੰ ਜੇਲ੍ਹ ’ਚ ਭੇਜ ਦਿੱਤਾ ਗਿਆ ਸੀ। ਹਨੀ ’ਤੇ ਦੋਸ਼ ਹੈ ਕਿ ਉਸ ਨੇ ਆਪਣੇ ਰਿਸ਼ਤੇਦਾਰ ਚੰਨੀ ਦੇ ਇਸ਼ਾਰੇ ’ਤੇ ਨਾਜਾਇਜ਼ ਮਾਈਨਿੰਗ ਕਰਵਾ ਕੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਇਆ ਹੈ ਤੇ ਬਦਲੇ ’ਚ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। 'I am CM not a terrorist', says Charanjit Singh Channi after his chopper was not allowed to fly ਇਹ ਵੀ ਪੜ੍ਹੋ:ਵਿਸਾਖੀ ਮੌਕੇ ਦੇਸ਼ ਵਾਸੀਆ ਨੂੰ ਵੱਡੀਆਂ ਸ਼ਖ਼ਸੀਅਤਾਂ ਨੇ ਦਿੱਤੀਆ ਵਧਾਈਆ publive-image -PTC News-
latest-news punjabi-news illegal-mining-case ed cm-channy ed-%e0%a8%a8%e0%a9%87-cm-%e0%a8%9a%e0%a9%b0%e0%a8%a8%e0%a9%80-%e0%a8%a4%e0%a9%87-%e0%a8%b5%e0%a9%b1%e0%a8%a1%e0%a9%80-%e0%a8%95%e0%a8%be%e0%a8%b0%e0%a8%b5%e0%a8%be%e0%a8%88 %e0%a8%a8%e0%a8%be%e0%a8%9c%e0%a8%be%e0%a8%87%e0%a9%9b-%e0%a8%ae%e0%a8%be%e0%a8%88%e0%a8%a8%e0%a8%bf%e0%a9%b0%e0%a8%97-%e0%a8%ae%e0%a8%be%e0%a8%ae%e0%a8%b2%e0%a9%87-%e0%a8%9a-%e0%a8%9c
Advertisment

Stay updated with the latest news headlines.

Follow us:
Advertisment