Sun, Sep 20, 2026
Whatsapp

ਸ੍ਰੀ ਅਨੰਦਪੁਰ ਸਾਹਿਬ ਦੇ ਵਿੱਦਿਅਕ ਅਦਾਰੇ 15 ਤੋਂ 19 ਮਾਰਚ ਤੱਕ ਰਹਿਣਗੇ ਬੰਦ

Reported by:  PTC News Desk  Edited by:  Pardeep Singh -- March 14th 2022 09:12 PM
ਸ੍ਰੀ ਅਨੰਦਪੁਰ ਸਾਹਿਬ ਦੇ ਵਿੱਦਿਅਕ ਅਦਾਰੇ 15 ਤੋਂ 19 ਮਾਰਚ ਤੱਕ ਰਹਿਣਗੇ ਬੰਦ

ਸ੍ਰੀ ਅਨੰਦਪੁਰ ਸਾਹਿਬ ਦੇ ਵਿੱਦਿਅਕ ਅਦਾਰੇ 15 ਤੋਂ 19 ਮਾਰਚ ਤੱਕ ਰਹਿਣਗੇ ਬੰਦ

ਸ੍ਰੀ ਅਨੰਦਪੁਰ ਸਾਹਿਬ: ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਸੋਨਾਲੀ ਗਿਰਿ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆ ਵਿਚ 15 ਤੋ 19 ਮਾਰਚ ਤੱਕ ਛੁੱਟੀ ਕਰ ਦਿੱਤੀ ਹੈ। ਜਿਹੜੇ ਵਿੱਦਿਅਕ ਅਦਾਰਿਆ ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਨੇ ਇਹ ਹੁਕਮ ਲਾਗੂ ਨਹੀ ਹੋਣਗੇ। ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 14 ਤੋ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਲੱਖਾਂ ਸ਼ਰਧਾਲੂ ਦੇਸ਼ ਵਿਦੇਸ਼ ਤੋ ਇਥੇ ਨਤਮਸਤਕ ਹੋਣ ਲਈ ਪੁੱਜਦੇ ਹਨ। ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਚ ਪੈਂਦੇ ਵਿੱਦਿਅਕ ਅਦਾਰੇ ਸਰਕਾਰੀ ਅਤੇ ਪ੍ਰਾਈਵੇਟ ਜਿਨ੍ਹਾਂ ਵਿਚ ਇਮਤਿਹਾਨ ਨਹੀ ਚੱਲ ਰਹੇ ,ਉਨ੍ਹਾਂ ਵਿਚ 15 ਤੋ 19 ਮਾਰਚ ਤੱਕ ਛੁੱਟੀ ਰਹੇਗੀ। ਇਹ ਵੀ ਪੜ੍ਹੋ:ਵਿਸ਼ਵ ਪੰਜਾਬੀ ਕਾਨਫਰੰਸ ਲਈ 50 ਮੈਂਬਰੀ ਵਫ਼ਦ ਪੁੱਜਿਆ ਲਾਹੌਰ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK