ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬਣੀ ਫ਼ਿਲਮ ਦੀ ਰਿਲੀਜ਼ ’ਤੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ

election-commission-movie-pm-narendra-modi-release-on-supreme-court-report-submitted
ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬਣੀ ਫ਼ਿਲਮ ਦੀ ਰਿਲੀਜ਼ ’ਤੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬਣੀ ਫ਼ਿਲਮ ਦੀ ਰਿਲੀਜ਼ ’ਤੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ‘ਤੇ ਬਣੀ ਫਿਲਮ ‘ਪੀ.ਐੱਮ. ਨਰਿੰਦਰ ਮੋਦੀ’ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਹੈ ਪਰ ਇਹ ਫ਼ਿਲਮ ਵਿਵਾਦਾਂ ਕਾਰਨ ਅਜੇ ਤੱਕ ਰਿਲੀਜ਼ ਨਹੀਂ ਹੋ ਸਕੀ।ਇਸ ਦੌਰਾਨ ਅੱਜ ਫ਼ਿਲਮ ‘ਪੀ.ਐਮ ਨਰਿੰਦਰ ਮੋਦੀ’ ਦੀ ਰਿਲੀਜ਼ ‘ਤੇ ਅੱਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ‘ਚ ਰਿਪੋਰਟ ਪੇਸ਼ ਕੀਤੀ ਹੈ।

election-commission-movie-pm-narendra-modi-release-on-supreme-court-report-submitted

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬਣੀ ਫ਼ਿਲਮ ਦੀ ਰਿਲੀਜ਼ ’ਤੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ

ਇਸ ਮਾਮਲੇ ‘ਤੇ ਅਗਲੀ ਸੁਣਵਾਈ ਸੁਪਰੀਮ ਕੋਰਟ ‘ਚ 26 ਅਪ੍ਰੈਲ ਨੂੰ ਹੋਵੇਗੀ।ਇਹ ਫ਼ਿਲਮ ਰਿਲੀਜ਼ ਹੁੰਦੀ ਹੈ ਜਾਂ ਨਹੀਂ ਇਹ ਤਾਂ ਹੁਣ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਗਈ ਪਤਾ ਲੱਗੇਗਾ।

election-commission-movie-pm-narendra-modi-release-on-supreme-court-report-submitted

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬਣੀ ਫ਼ਿਲਮ ਦੀ ਰਿਲੀਜ਼ ’ਤੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਉੱਤੇ ਬਣੀ ਫ਼ਿਲਮ ਦੀ ਰਿਲੀਜ਼ ‘ਤੇ ਬੀਤੇ ਦਿਨੀਂ ਚੋਣ ਕਮਿਸ਼ਨ ਨੇ ਰੋਕ ਲਗਾ ਦਿੱਤੀ ਸੀ।ਚੋਣ ਕਮਿਸ਼ਨ ਨੇ ਕਿਹਾ ਸੀ ਕਿ ਜਦੋਂ ਤੱਕ ਲੋਕ ਸਭਾ ਚੋਣਾਂ ਖ਼ਤਮ ਨਹੀਂ ਹੋ ਜਾਂਦੀਆਂ, ਉਦੋਂ ਤੱਕ ਫ਼ਿਲਮ ‘ਤੇ ਰੋਕ ਰਹੇਗੀ।ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਉੱਤੇ ਆਧਾਰਤ ਫ਼ਿਲਮ ਦੀ ਸਕ੍ਰੀਨਿੰਗ ਉੱਤੇ ਚੋਣ ਜ਼ਾਬਤਾ ਲਾਗੂ ਹੋਣ ਦਾ ਹਵਾਲਾ ਦਿੰਦਿਆਂ ਰੋਕ ਲਾਈ ਸੀ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਚੋਣ ਮੈਨੀਫੈਸਟੋ ਦੀ ਤੁਲਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਕੇ ਵਿਵਾਦਾਂ ‘ਚ ਫ਼ਸੀ ਬੀਬੀ ਪਰਮਜੀਤ ਕੌਰ ਖਾਲੜਾ , ਬੀਬੀ ਜਗੀਰ ਕੌਰ ਨੇ ਚੁੱਕੇ ਸਵਾਲ
-PTCNews