Fri, Apr 26, 2024
Whatsapp

ਲੋਕ ਸਭਾ ਚੋਣਾ 2019: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ 'ਚ 19 ਮਈ ਨੂੰ ਜਨਤਕ ਛੁੱਟੀ ਦਾ ਐਲਾਨ

Written by  Jashan A -- May 14th 2019 04:37 PM -- Updated: May 14th 2019 05:42 PM
ਲੋਕ ਸਭਾ ਚੋਣਾ 2019: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ 'ਚ 19 ਮਈ ਨੂੰ ਜਨਤਕ ਛੁੱਟੀ ਦਾ ਐਲਾਨ

ਲੋਕ ਸਭਾ ਚੋਣਾ 2019: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ 'ਚ 19 ਮਈ ਨੂੰ ਜਨਤਕ ਛੁੱਟੀ ਦਾ ਐਲਾਨ

ਲੋਕ ਸਭਾ ਚੋਣਾ 2019: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ 'ਚ 19 ਮਈ ਨੂੰ ਜਨਤਕ ਛੁੱਟੀ ਦਾ ਐਲਾਨ,ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਵੋਟਰਾਂ ਦੀ ਸਹੂਲਤ ਲਈ ਮਿਤੀ 19 ਮਈ, 2019 ਦਿਨ ਐਤਵਾਰ ਨੂੰ ਪੰਜਾਬ ਰਾਜ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਲੋਕ ਪ੍ਰਤੀਨਿੱਧਤਾ ਕਾਨੂੰਨ 1951 ਦੀ ਧਾਰਾ 135 ਬੀ ਅਤੇ ਚੋਣ ਕਮਿਸ਼ਨ ਦੀ ਹਦਾਇਤਾਂ ਅਧੀਨ ਇਹ ਛੁੱਟੀ ਦਾ ਐਲਾਨ ਕੀਤਾ ਹੈ। ਹੋਰ ਪੜ੍ਹੋ:ਲੋਕ ਸਭਾ ‘ਚ ਜਨਰਲ ਕੈਟੇਗਰੀ ਲਈ 10 ਫੀਸਦੀ ਰਾਖਵਾਂਕਰਨ ਸੰਵਿਧਾਨ ਸੋਧ ਬਿੱਲ ਪਾਸ ਉਦਯੋਗਿਕ ਯੂਨਿਟਾਂ, ਵਪਾਰਕ ਦੁਕਾਨਾਂ ਅਤੇ ਅਦਾਰਿਆਂ ਵਿੱਚ ਕੰੰਮ ਕਰਦੇ ਵਰਕਰਾਂ ਨੂੰ ਵੀ 19 ਮਈ 2019 ਨੂੰ ਸਮੇਤ ਤਨਖਾਹ ਛੁੱਟੀ ਹੋਵੇਗੀ। -PTC News  

Top News view more...

Latest News view more...