Wed, Apr 24, 2024
Whatsapp

ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ

Written by  Shanker Badra -- December 24th 2020 10:24 AM -- Updated: December 24th 2020 10:26 AM
ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ

ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ

ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ:ਜੰਮੂ ਕਸ਼ਮੀਰ : ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਵਨੀਗਾਮ ਪਾਇਨ ਕਰੀਰੀ ਖੇਤਰਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁੱਠਭੇੜ ਸ਼ੁਰੂ ਹੋਣ ਦੀ ਖ਼ਬਰ ਮਿਲੀ ਹੈ। [caption id="attachment_460528" align="aligncenter" width="300"]Encounter breaks out between security forces and terrorists in Wanigam ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ[/caption] ਇਸ ਇਲਾਕੇ ਵਿੱਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ। ਜੰਮੂ ਕਸ਼ਮੀਰ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।ਸੁਰੱਖਿਆ ਬਲਾਂ ਨੇ ਵੀ ਮੋਰਚੇ 'ਤੇ ਫਾਇਰਿੰਗ ਕਰ ਦਿੱਤੀ। [caption id="attachment_460529" align="aligncenter" width="300"]Encounter breaks out between security forces and terrorists in Wanigam ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ[/caption] PM ਮੋਦੀ ਅੱਜ 11 ਵਜੇ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਨੂੰ ਕਰਨਗੇ ਸੰਬੋਧਨ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਸ਼ੁਰੂ ਕਰ ਦਿੱਤੀ। [caption id="attachment_460527" align="aligncenter" width="300"]Encounter breaks out between security forces and terrorists in Wanigam ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ[/caption] ਜੰਮੂ ਕਸ਼ਮੀਰ ਪੁਲਿਸ ਨੇ ਦੱਸਿਆ ਕਿ ਇਸ ਇਲਾਕੇ ਨੂੰ ਬੈਰੀਕੇਡਾਂ ਨਾਲ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਫਾਇਰਿੰਗ ਕਰ ਦਿੱਤੀ। -PTCNews


Top News view more...

Latest News view more...