Advertisment

ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ

author-image
Shanker Badra
New Update
ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ
Advertisment
ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ:ਜੰਮੂ ਕਸ਼ਮੀਰ : ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਵਨੀਗਾਮ ਪਾਇਨ ਕਰੀਰੀ ਖੇਤਰਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁੱਠਭੇੜ ਸ਼ੁਰੂ ਹੋਣ ਦੀ ਖ਼ਬਰ ਮਿਲੀ ਹੈ।
Advertisment
Encounter breaks out between security forces and terrorists in Wanigam ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ ਇਸ ਇਲਾਕੇ ਵਿੱਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ। ਜੰਮੂ ਕਸ਼ਮੀਰ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।ਸੁਰੱਖਿਆ ਬਲਾਂ ਨੇ ਵੀ ਮੋਰਚੇ 'ਤੇ ਫਾਇਰਿੰਗ ਕਰ ਦਿੱਤੀ। Encounter breaks out between security forces and terrorists in Wanigam ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ PM ਮੋਦੀ ਅੱਜ 11 ਵਜੇ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਨੂੰ ਕਰਨਗੇ ਸੰਬੋਧਨ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਸ਼ੁਰੂ ਕਰ ਦਿੱਤੀ। Encounter breaks out between security forces and terrorists in Wanigam ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ ਜੰਮੂ ਕਸ਼ਮੀਰ ਪੁਲਿਸ ਨੇ ਦੱਸਿਆ ਕਿ ਇਸ ਇਲਾਕੇ ਨੂੰ ਬੈਰੀਕੇਡਾਂ ਨਾਲ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਫਾਇਰਿੰਗ ਕਰ ਦਿੱਤੀ। -PTCNews publive-image-
jammu-and-kashmir 3-terrorists-killed-in-encounter
Advertisment

Stay updated with the latest news headlines.

Follow us:
Advertisment