Advertisment

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

author-image
Shanker Badra
Updated On
New Update
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ
Advertisment
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ:ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਮੰਗਲਵਾਰ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ   ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। publive-image ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਇਸ ਦੌਰਾਨ ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖ਼ੁਫੀਆ ਸੂਚਨਾ ਮਿਲਣ 'ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫ਼ਲਜ਼ ਅਤੇ ਕੇਂਦਰੀ ਪੁਲਿਸ ਦਸਤੇ ਨੇ ਪੁਲਵਾਮਾ ਦੇ ਮਾਰਵਾਲ ਕਾਕਪੋਰਾ ਪਿੰਡ ਵਿਚ ਸਾਂਝੀ ਮੁਹਿੰਮ ਚਲਾਈ। publive-image ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਿਸ ਤੋਂ ਬਾਅਦ ਉੱਥੇ ਲੁੱਕੇ ਅੱਤਵਾਦੀਆਂ ਨੇ ਗੋਲੀਬਾਲੀ ਸ਼ੁਰੂ ਕਰ ਦਿੱਤੀ। ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। publive-image ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਉਨ੍ਹਾਂ ਨੇ ਦੱਸਿਆ ਕਿ ਇਸ ਇਲਾਕੇ ਵਿਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਹੈ।ਇਸ ਦਰਮਿਆਨ ਆਲੇ-ਦੁਆਲੇ ਦੇ ਖੇਤਰਾਂ ਵਿਚ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਵਾਧੂ ਸੁਰੱਖਿਆ ਦਸਤੇ ਤਾਇਨਾਤ ਕੀਤੇ ਗਏ ਹਨ। -PTCNews-
security-forces pulwama-latest-news
Advertisment

Stay updated with the latest news headlines.

Follow us:
Advertisment