ਪੰਜਾਬ ਸਰਕਾਰ ਦਾ ਵੱਡਾ ਐਲਾਨ, ETT ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗੀ ਪ੍ਰੀਖਿਆ

ETT Punjab 2020 Exam : Punjab ETT Teacher Recruitment 2020 Exam Date announced
ETT Punjab 2020 Exam :  ਪੰਜਾਬ ਸਰਕਾਰ ਦਾ ਵੱਡਾ ਐਲਾਨ, ETT ਅਧਿਆਪਕਾਂ ਦੀ ਭਰਤੀ ਲਈ ਇਸ ਦਿਨਹੋਵੇਗੀ ਪ੍ਰੀਖਿਆ    

ETT Punjab 2020 Exam: ਪੰਜਾਬ ਸਰਕਾਰ ਦਾ ਵੱਡਾ ਐਲਾਨ, ETT ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗੀ ਪ੍ਰੀਖਿਆ:ਚੰਡੀਗੜ੍ਹ :ਈ.ਟੀ.ਟੀ. ਅਧਿਆਪਕਾਂ ਦੇ ਲਈ ਅਹਿਮ ਖ਼ਬਰ ਹੈ ,ਕਿਉਂਕਿ ਪੰਜਾਬ ਸਰਕਾਰ ਵੱਲੋਂ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈਇਮਤਿਹਾਨ ਲਿਆ ਜਾਵੇਗਾ।

ETT Punjab 2020 Exam : Punjab ETT Teacher Recruitment 2020 Exam Date announced
ਪੰਜਾਬ ਸਰਕਾਰ ਦਾ ਵੱਡਾ ਐਲਾਨ, ETT ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗੀ ਪ੍ਰੀਖਿਆ

ਇਹ ਵੀ ਪੜ੍ਹੋ : ਬਠਿੰਡਾ : DSP ਨੂੰ ASI ਦੀ ਪਤਨੀ ਨਾਲ ਜਬਰ -ਜ਼ਿਨਾਹ ਕਰਨ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ 29 ਨਵੰਬਰ ਨੂੰ ਪ੍ਰੀਖਿਆ ਲੈਣ ਦਾ ਫੈਸਲਾ ਕੀਤਾ ਗਿਆ ਹੈ।

ETT Punjab 2020 Exam : Punjab ETT Teacher Recruitment 2020 Exam Date announced
ਪੰਜਾਬ ਸਰਕਾਰ ਦਾ ਵੱਡਾ ਐਲਾਨ, ETT ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗੀ ਪ੍ਰੀਖਿਆ

ਦੱਸਣਯੋਗ ਹੈ ਕਿ ਇਨ੍ਹਾਂ ਅਸਾਮੀਆਂ ਲਈ ਲਿਖਤੀ ਪੇਪਰ ਕੁਲ 100 ਮਿੰਟ ਦਾ ਹੋਵੇਗਾ, ਜੋਕਿ 10 ਵਜੇ ਸ਼ੁਰੂ ਹੋ ਕੇ 11.40 ਤੱਕ ਲਿਆ ਜਾਵੇਗਾ। ਇਸ ਭਰਤੀ ਨਾਲ ਸਕੂਲਾਂ ਵਿਚ ਅਧਿਆਪਕਾਂ ਦੀ ਕਮੀ ਪੂਰੀ ਹੋ ਜਾਵੇਗੀ।

ETT Punjab 2020 Exam : Punjab ETT Teacher Recruitment 2020 Exam Date announced
ਪੰਜਾਬ ਸਰਕਾਰ ਦਾ ਵੱਡਾ ਐਲਾਨ, ETT ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗੀ ਪ੍ਰੀਖਿਆ

ਦੱਸ ਦੇਈਏ ਕਿ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਮੁਤਾਬਕ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ।
-PTCNews