Wed, May 1, 2024
Whatsapp

ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਨਿਵੇਕਲੇ ਢੰਗ ਨਾਲ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

Written by  Shanker Badra -- August 08th 2018 01:16 PM -- Updated: August 08th 2018 01:24 PM
ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਨਿਵੇਕਲੇ ਢੰਗ ਨਾਲ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਨਿਵੇਕਲੇ ਢੰਗ ਨਾਲ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਨਿਵੇਕਲੇ ਢੰਗ ਨਾਲ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ:ਅੰਮ੍ਰਿਤਸਰ :ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਪੰਜਾਬ ਸਰਕਾਰ ਖਿਲਾਫ ਨਿਵੇਕਲੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਹੈ।ਉਨ੍ਹਾਂ ਨੇ ਜਲਿਆਂਵਾਲਾ ਬਾਗ ਤੋਂ ਭੰਡਾਰੀ ਪੁਲ ਤੱਕ ਰੋਸ ਮਾਰਚ ਕੱਢਿਆ ਹੈ। ਇਸ ਤੋਂ ਇਲਾਵਾ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਹੈਰੀਟੇਜ ਸਟ੍ਰੀਟ 'ਚ ਲੋਕਾਂ ਦੇ ਜੂਤੇ ਪਾਲਿਸ਼ ਕਰਕੇ ਅਤੇ ਭੀਖ ਮੰਗ ਕੇ ਰੋਸ ਪ੍ਰਦਰਸ਼ਨ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਮਾਲੀ ਹਾਲਤ ਸੁਧਾਰਨ ਲਈ ਭੀਖ ਮੰਗ ਰਹੇ ਹਾਂ। ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਕੈਪਟਨ ਸਰਕਾਰ ਤੋਂ ਘਰ-ਘਰ ਨੌਕਰੀ ਦਾ ਵਾਅਦਾ ਪੂਰਾ ਕਰਵਾਉਣ ਲਈ ਸੰਘਰਸ਼ ਤੇਜ ਕੀਤਾ ਜਾਵੇਗਾ। -PTCNews


Top News view more...

Latest News view more...