Fri, Apr 26, 2024
Whatsapp

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸੁਰੱਖਿਆ ਘੇਰਾ ਤੋੜਨ ਦੇ ਮਾਮਲੇ ਵਿੱਚ ਥਾਣਾ ਮੁਖੀ ਰਵਿੰਦਰ ਸਿੰਘ ਮੁਅੱਤਲ

Written by  Shanker Badra -- November 10th 2018 08:54 PM
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸੁਰੱਖਿਆ ਘੇਰਾ ਤੋੜਨ ਦੇ ਮਾਮਲੇ ਵਿੱਚ ਥਾਣਾ ਮੁਖੀ ਰਵਿੰਦਰ ਸਿੰਘ ਮੁਅੱਤਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸੁਰੱਖਿਆ ਘੇਰਾ ਤੋੜਨ ਦੇ ਮਾਮਲੇ ਵਿੱਚ ਥਾਣਾ ਮੁਖੀ ਰਵਿੰਦਰ ਸਿੰਘ ਮੁਅੱਤਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸੁਰੱਖਿਆ ਘੇਰਾ ਤੋੜਨ ਦੇ ਮਾਮਲੇ ਵਿੱਚ ਥਾਣਾ ਮੁਖੀ ਰਵਿੰਦਰ ਸਿੰਘ ਮੁਅੱਤਲ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸੁਰੱਖਿਆ ਘੇਰਾ ਤੋੜ ਕੇ ਇੱਕ ਵਿਅਕਤੀ ਸ਼ੁੱਕਰਵਾਰ ਨੂੰ ਪਿਸਤੌਲ ਸਮੇਤ ਉਨ੍ਹਾਂ ਕੋਲ ਪਹੁੰਚ ਗਿਆ ਸੀ। ਜਾਣਕਾਰੀ ਅਨੁਸਾਰ ਪਿਸਤੌਲ ਲੈ ਕੇ ਜਾਣ ਵਾਲਾ ਵਿਅਕਤੀ ਬਠਿੰਡਾ ਦੇ ਪਿੰਡ ਨੰਦਗੜ੍ਹ ਥਾਣਾ ਮੁਖੀ ਰਵਿੰਦਰ ਸਿੰਘ ਦਾ ਰਸੋਈਆ ਹੈ।ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਇਹ ਵਿਅਕਤੀ ਥਾਣਾ ਮੁਖੀ ਦਾ ਪਿਸਤੌਲ ਲੈ ਕੇ ਪ੍ਰਕਾਸ਼ ਸਿੰਘ ਬਾਦਲ ਨਾਲ ਸੈਲਫੀ ਲੈਣ ਲਈ ਗਿਆ ਸੀ। ਇਸ ਘਟਨਾ ਤੋਂ ਬਾਅਦ ਮੌਕੇ ’ਤੇ ਹਾਜ਼ਰ ਬਠਿੰਡਾ ਦੇ ਪੁਲਿਸ ਕਪਤਾਨ ਨੇ ਤੁਰੰਤ ਥਾਣਾ ਮੁਖੀ ਰਵਿੰਦਰ ਸਿੰਘ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਹੈ। -PTCNews


Top News view more...

Latest News view more...