Fri, Apr 26, 2024
Whatsapp

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਅੱਜ ਮੋਹਾਲੀ ਦੌਰੇ 'ਤੇ

Written by  Jashan A -- December 10th 2018 09:55 AM -- Updated: December 10th 2018 02:05 PM
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਅੱਜ ਮੋਹਾਲੀ ਦੌਰੇ 'ਤੇ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਅੱਜ ਮੋਹਾਲੀ ਦੌਰੇ 'ਤੇ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਅੱਜ ਮੋਹਾਲੀ ਦੌਰੇ 'ਤੇ,ਮੋਹਾਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਮੋਹਾਲੀ ਦੌਰੇ 'ਤੇ ਹਨ। [caption id="attachment_226924" align="aligncenter" width="300"]rahul gandhi ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਅੱਜ ਮੋਹਾਲੀ ਦੌਰੇ 'ਤੇ[/caption] ਮਿਲੀ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਇੱਥੇ ਹੋਣ ਵਾਲੇ ਇਕ ਅਖਬਾਰ ਦੇ ਸਮਾਰੋਹ 'ਚ ਹਿੱਸਾ ਲੈਣ ਆ ਰਹੇ ਹਨ।ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਮੌਜੂਦ ਰਹਿਣਗੇ। [caption id="attachment_226923" align="aligncenter" width="300"]dr manmohan singh ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਅੱਜ ਮੋਹਾਲੀ ਦੌਰੇ 'ਤੇ[/caption] ਜ਼ਿਕਰਯੋਗ ਹੈ ਕਿ ਸੂਬੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਵਿਵਾਦ ਤੋਂ ਬਾਅਦ ਰਾਹੁਲ ਗਾਂਧੀ ਇਹ ਪਹਿਲਾ ਪੰਜਾਬ ਦੌਰਾ ਹੋਵੇਗਾ। -PTC News


Top News view more...

Latest News view more...