Sat, Apr 27, 2024
Whatsapp

ਸਾਬਕਾ ਐੱਸ.ਐੱਸ.ਪੀ ਸੁਰਜੀਤ ਸਿੰਘ ਗਰੇਵਾਲ ਨੂੰ 14 ਦਿਨ ਦੀ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

Written by  Shanker Badra -- April 30th 2018 08:30 PM
ਸਾਬਕਾ ਐੱਸ.ਐੱਸ.ਪੀ ਸੁਰਜੀਤ ਸਿੰਘ ਗਰੇਵਾਲ ਨੂੰ 14 ਦਿਨ ਦੀ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਸਾਬਕਾ ਐੱਸ.ਐੱਸ.ਪੀ ਸੁਰਜੀਤ ਸਿੰਘ ਗਰੇਵਾਲ ਨੂੰ 14 ਦਿਨ ਦੀ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਸਾਬਕਾ ਐੱਸ.ਐੱਸ.ਪੀ ਸੁਰਜੀਤ ਸਿੰਘ ਗਰੇਵਾਲ ਨੂੰ 14 ਦਿਨ ਦੀ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ:ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਗ੍ਰਿਫਤਾਰ ਕੀਤੇ ਸਾਬਕਾ ਐਸ.ਐਸ.ਪੀ ਸੁਰਜੀਤ ਸਿੰਘ ਗਰੇਵਾਲ ਨੂੰ EX SSP Surjit Singh Grewal 14 days Judicial remand ਅੱਜ ਵਿਜੀਲੈਂਸ ਬਿਓਰੋ ਦੀ ਟੀਮ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ,ਜਿਥੇ ਅਦਾਲਤ ਨੇ ਸੁਰਜੀਤ ਸਿੰਘ ਗਰੇਵਾਲ ਨੂੰ 14 ਦਿਨ ਦੀ ਜੁਡੀਸ਼ੀਅਲ ਰਿਮਾਂਡ ਉਤੇ ਭੇਜਣ ਦਾ ਹੁਕਮ ਸੁਣਾਇਆ।EX SSP Surjit Singh Grewal 14 days Judicial remand ਇਸ ਤੋਂ ਪਹਿਲਾਂ ਸੁਰਜੀਤ ਸਿੰਘ ਗਰੇਵਾਲ ਨੂੰ 26 ਅਪ੍ਰੈਲ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਸੀ,ਜਿਥੇ ਉਸ ਦੇ ਪੁਲਿਸ ਰਿਮਾਂਡ ਵਿਚ 3 ਦਿਨਾਂ ਦਾ ਵਾਧਾ ਕੀਤਾ ਗਿਆ ਸੀ। -PTCNews


Top News view more...

Latest News view more...