Advertisment

ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ, ਮਹਿੰਗਾ ਹੋਇਆ LPG ਗੈਸ ਸਿਲੰਡਰ

author-image
Riya Bawa
Updated On
New Update
ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ, ਮਹਿੰਗਾ ਹੋਇਆ LPG ਗੈਸ ਸਿਲੰਡਰ
Advertisment
publive-image
Advertisment
LPG Cylinder Price: ਪੈਟਰੋਲ ਤੇ ਡੀਜ਼ਲ ਤੋਂ ਬਾਅਦ ਹੁਣ ਮਹੀਨੇ ਦੇ ਪਹਿਲੇ ਹੀ ਦਿਨਾਂ ਵਿਚ ਗੈਸ ਸਿਲੰਡਰ ਵੀ ਮਹਿੰਗਾਈ ਦੀ ਮਾਰ ਹੇਠ ਆ ਗਿਆ ਹੈ। ਤਿਉਹਾਰਾਂ ਤੋਂ ਪਹਿਲਾਂ, ਘਰੇਲੂ ਰਸੋਈ ਗੈਸ ਸਿਲੰਡਰ ਇੱਕ ਵਾਰ ਫਿਰ ਮਹਿੰਗਾ ਹੋ ਗਿਆ ਹੈ। 6 ਅਕਤੂਬਰ ਨੂੰ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 15 ਰੁਪਏ ਵਧ ਗਈਆਂ ਹਨ। 5 ਕਿਲੋ ਛੋਟੇ ਸਿਲੰਡਰ ਦੀ ਕੀਮਤ ਵਿੱਚ ਵੀ 5.50 ਰੁਪਏ ਦਾ ਵਾਧਾ ਹੋਇਆ ਹੈ। Commercial LPG cylinder price hiked by Rs 190 in this city, read details here ਇਸ ਦੇ ਨਾਲ ਹੀ, ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਨਹੀਂ ਵਧੀਆਂ ਹਨ ਪਰ ਅਕਤੂਬਰ ਦੇ ਸ਼ੁਰੂ ਵਿੱਚ ਹੀ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 36 ਰੁਪਏ ਦਾ ਵਾਧਾ ਹੋਇਆ ਸੀ। ਜਦੋਂ ਕਿ ਘਰੇਲੂ ਰਸੋਈ ਗੈਸ ਸਿਲੰਡਰਾਂ ਅਤੇ 5 ਕਿਲੋ ਛੋਟੇ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਸਥਿਰ ਰਹੀਆਂ। ਘਰੇਲੂ ਗੈਸ ਦੀਆਂ ਕੀਮਤਾਂ ਨਾ ਵਧਣ ਕਾਰਨ ਲੋਕਾਂ ਨੂੰ ਰਾਹਤ ਮਿਲੀ ਪਰ ਇੰਡੀਅਨ ਆਇਲ ਨੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ਨੂੰ ਅੱਜ ਤੋਂ ਲਾਗੂ ਕਰ ਦਿੱਤਾ ਹੈ। Subsidised as well as non-subsidised LPG now costs  ₹899.50 per 14.2-kg cylinder in Delhi ਦੱਸ ਦੇਈਏ ਕਿ ਦਿੱਲੀ-ਮੁੰਬਈ ਵਿੱਚ ਗੈਰ-ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਹੁਣ 884.50 ਰੁਪਏ ਤੋਂ ਵਧ ਕੇ 899.50 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ, ਪਟਨਾ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਹੁਣ ਇੱਕ ਹਜ਼ਾਰ ਤੋਂ ਸਿਰਫ 2 ਰੁਪਏ ਘਟਾ ਦਿੱਤੀ ਗਈ ਹੈ। ਇੱਥੇ ਕੋਲਕਾਤਾ ਵਿੱਚ 926 ਅਤੇ ਚੇਨਈ ਵਿੱਚ ਹੁਣ 14.2 ਕਿਲੋ ਦਾ ਐਲਪੀਜੀ ਸਿਲੰਡਰ 915.50 ਰੁਪਏ ਵਿੱਚ ਉਪਲਬਧ ਹੋਵੇਗਾ। images.livemint.com/img/2021/04/03/1600x900/lpg... ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਦਰਾਂ ਵਿੱਚ ਇਹ ਚੌਥਾ ਵਾਧਾ ਹੈ। 1 ਸਤੰਬਰ ਨੂੰ ਸਬਸਿਡੀ ਵਾਲੇ ਅਤੇ ਗੈਰ-ਸਬਸਿਡੀ ਵਾਲੇ ਰਸੋਈ ਗੈਸ ਦੇ ਰੇਟਾਂ ਵਿੱਚ ਪ੍ਰਤੀ ਸਿਲੰਡਰ 25 ਰੁਪਏ ਦਾ ਵਾਧਾ ਕੀਤਾ ਗਿਆ ਸੀ। publive-image -PTC News-
lpg-cylinder-price-hike cylinder-price-hike lpg-cylinder-price lpg-price-hike
Advertisment

Stay updated with the latest news headlines.

Follow us:
Advertisment