Advertisment

ਕਿਸਾਨੀ ਬਿੱਲਾਂ ਨੂੰ ਲੈਕੇ ਵਿਸ਼ੇਸ਼ ਸੈਸ਼ਨ ਦਾ ਸਮਾਂ ਵਧਾਇਆ

author-image
Jagroop Kaur
New Update
ਕਿਸਾਨੀ ਬਿੱਲਾਂ ਨੂੰ ਲੈਕੇ ਵਿਸ਼ੇਸ਼ ਸੈਸ਼ਨ ਦਾ ਸਮਾਂ ਵਧਾਇਆ
Advertisment
ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨ ਬਿੱਲਾਂ ਦਾ ਵਿਰੋਧ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਸੱਦੇ ਗਏ 19 ਅਕਤੂਬਰ ਦੇ ਵਿਸ਼ੇਸ਼ ਇਜਲਾਸ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਸ ਸਬੰਧੀ ਸੋਮਵਾਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣ ਇਕ ਦਿਨ ਦੀ ਬਜਾਏ ਦੋ ਦਿਨ ਚੱਲੇਗਾ।monsoon session of parliament 2020 monsoon session of parliament 2020ਸੈਸ਼ਨ ਦੇ ਸਮੇਂ ਨੂੰ ਦੋ ਦਿਨਾਂ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਸੋਮਵਾਰ ਨੂੰ ਹੋਣ ਵਾਲੀ ਕੰਮਕਾਜ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਰਸਮੀ ਤੌਰ 'ਤੇ ਲਿਆ ਜਾਵੇਗਾ। ਸਰਕਾਰੀ ਸੂਤਰਾਂ ਨੇ ਕਿਹਾ ਕਿ ਦੋ ਦਿਨਾਂ ਸੈਸ਼ਨ ਵਿਚੋਂ ਇਕ ਦਿਨ ਖੇਤੀ ਬਿੱਲਾਂ 'ਤੇ ਬਹਿਸ ਲਈ ਰਾਖਵਾਂ ਰੱਖਿਆ ਜਾਵੇਗਾ। monsoon session of parliament 2020 monsoon session of parliament 2020 ਦੱਸਣਯੋਗ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪਹਿਲੀ ਮੀਟਿੰਗ ਦਾ ਕੋਈ ਨਤੀਜਾ ਨਹਨ ਨਿਕਲਿਆ ਸੀ। ਪਰ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਪਰਵਾਨ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਐਲਾਨ ਕੀਤਾ ਸੀ। monsoon session of parliament 2020 monsoon session of parliament 2020 ਦੂਜੇ ਪਾਸੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਕੈਪਟਨ ਸਰਕਾਰ ਕੀ ਕਦਮ ਚੁੱਕਦੀ ਹੈ, ਇਸ 'ਤੇ ਸਾਰੀਆਂ ਧਿਰਾਂ ਦੀ ਨਜ਼ਰ ਬਣੀ ਹੋਈ ਹੈ।-
farm-bill monsoon-session-of-parliament-2020 cabinate-meeting %e0%a8%95%e0%a8%bf%e0%a8%b8%e0%a8%be%e0%a8%a8%e0%a9%80-%e0%a8%ac%e0%a8%bf%e0%a9%b1%e0%a8%b2%e0%a8%be%e0%a8%82-%e0%a8%a8%e0%a9%82%e0%a9%b0-%e0%a8%b2%e0%a9%88%e0%a8%95%e0%a9%87-%e0%a8%b5%e0%a8%bf
Advertisment

Stay updated with the latest news headlines.

Follow us:
Advertisment