Fri, Apr 26, 2024
Whatsapp

ਫੇਸਬੁੱਕ ਇੰਸਟਾਗ੍ਰਾਮ ਸਮੇਤ ਵੱਡੀਆਂ ਕੰਪਨੀਆਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Written by  Jashan A -- December 12th 2018 07:31 PM
ਫੇਸਬੁੱਕ ਇੰਸਟਾਗ੍ਰਾਮ ਸਮੇਤ ਵੱਡੀਆਂ ਕੰਪਨੀਆਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਫੇਸਬੁੱਕ ਇੰਸਟਾਗ੍ਰਾਮ ਸਮੇਤ ਵੱਡੀਆਂ ਕੰਪਨੀਆਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਫੇਸਬੁੱਕ ਇੰਸਟਾਗ੍ਰਾਮ ਸਮੇਤ ਵੱਡੀਆਂ ਕੰਪਨੀਆਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ,ਦੁਨੀਆਂ ਦੀ ਮੰਨੀ ਪ੍ਰਮੰਨੀ ਸੋਸ਼ਲ ਨੈੱਟਵਰਕ ਦੀ ਸਾਈਟ ਫੇਸਬੁੱਕ ਦਾ ਕੈਲੇਫੋਰਨੀਆ ਹੈੱਡਕੁਆਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਬੰਬ ਧਮਾਕੇ ਦੀ ਧਮਕੀ ਦੇ ਮੱਦੇਨਜ਼ਰ ਫੇਸਬੁੱਕ ਦੇ ਮੈਨੂਅਲ ਪਾਰਕ ਸਥਿਤ ਦਫਤਰ ਦੇ ਕਪਲੈਕ੍ਸ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ। [caption id="attachment_227962" align="aligncenter" width="300"]fb ਫੇਸਬੁੱਕ ਇੰਸਟਾਗ੍ਰਾਮ ਸਮੇਤ ਵੱਡੀਆਂ ਕੰਪਨੀਆਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ[/caption] ਇਸ ਧਮਕੀ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਨਿਊਯਾਰਕ ਪੁਲਿਸ ਡਿਪਾਰਟਮੈਂਟ ਦੇ ਕਰਾਈਮ ਯੂਨਿਟ ਨੂੰ ਦਿੱਤੀ ਗਈ ਹੈ। ਜਿਸ ਦੌਰਾਨ ਇਥੋਂ ਦੇ ਸਥਾਨਕ ਕਰਮਚਾਰੀਆਂ ਚੌਕਸ ਕੀਤਾ ਹੈ। ਇਸ ਧਮਕੀ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। [caption id="attachment_227963" align="aligncenter" width="300"]fb ਫੇਸਬੁੱਕ ਇੰਸਟਾਗ੍ਰਾਮ ਸਮੇਤ ਵੱਡੀਆਂ ਕੰਪਨੀਆਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ[/caption] ਜਾਣਕਰੀ ਅਨੁਸਾਰ ਇਮਾਰਤ 'ਚ ਸਰਚ ਆਪ੍ਰੇਸ਼ਨ ਜਾਰੀ ਹੈ। ਹੁਣ ਤੱਕ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਇਹ ਧਮਕੀ ਕਿਸ ਨੇ ਦਿੱਤੀ ਹੈ। ਹੋਰ ਪੜ੍ਹੋ:ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ 31 ਮਾਰਚ, 2018 ਤੱਕ ਵਧਾਉਣ ਨੂੰ ਕਾਰਜ ਬਾਅਦ ਪ੍ਰਵਾਨਗੀ [caption id="attachment_227964" align="aligncenter" width="300"]fb ਫੇਸਬੁੱਕ ਇੰਸਟਾਗ੍ਰਾਮ ਸਮੇਤ ਵੱਡੀਆਂ ਕੰਪਨੀਆਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ[/caption] ਦੱਸਿਆ ਜਾ ਰਿਹਾ ਹੈ ਕਿ 2 ਦਿਨ ਪਹਿਲਾ ਵੀ ਨਿਊਯਾਰਕ ਅਜਿਹੀ ਹੀ ਘਟਨਾ ਸਾਹਮਣੇ ਆਈ ਸੀ,ਜਿਸ ਦੌਰਾਨ ਇਥੇ ਇੱਕ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। -PTC News


Top News view more...

Latest News view more...