Advertisment

ਬਾਲੀਵੁੱਡ ਤੇ ਪਾਲੀਵੁੱਡ ਦੇ ਮਸ਼ਹੂਰ ਅਦਾਕਾਰ ਹਰਮੇਲ ਸਿੰਘ ਪਨੂੰ ਦਾ ਹੋਇਆ ਦਿਹਾਂਤ, ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ

author-image
Shanker Badra
Updated On
New Update
ਬਾਲੀਵੁੱਡ ਤੇ ਪਾਲੀਵੁੱਡ ਦੇ ਮਸ਼ਹੂਰ ਅਦਾਕਾਰ ਹਰਮੇਲ ਸਿੰਘ ਪਨੂੰ ਦਾ ਹੋਇਆ ਦਿਹਾਂਤ, ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ
Advertisment
publive-imageਬਾਲੀਵੁੱਡ ਤੇ ਪਾਲੀਵੁੱਡ ਦੇ ਮਸ਼ਹੂਰ ਅਦਾਕਾਰ ਹਰਮੇਲ ਸਿੰਘ ਪਨੂੰ ਦਾ ਹੋਇਆ ਦਿਹਾਂਤ, ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ:ਲੁਧਿਆਣਾ : ਬਾਲੀਵੁੱਡ ਤੇ ਪਾਲੀਵੁੱਡ ਫਿਲਮਾਂ ਵਿੱਚ ਸ਼ਾਨਦਾਰ ਭੂਮਿਕਾ ਨਿਭਾਉਣ ਵਾਲੇ ਮਸ਼ਹੂਰ ਅਦਾਕਾਰ ਹਰਮੇਲ ਸਿੰਘ ਪਨੂੰ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ। ਉਹ ਕਾਫੀ ਦਿਨਾਂ ਤੋ ਬੀਮਾਰ ਸਨ। ਅਦਾਕਾਰ ਹਰਮੇਲ ਸਿੰਘ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਪੂਰੀ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ।
Advertisment
Famous Pollywood And Bollywood Actor Harmel Singh Pannu Passes Away ਬਾਲੀਵੁੱਡ ਤੇ ਪਾਲੀਵੁੱਡ ਦੇ ਮਸ਼ਹੂਰ ਅਦਾਕਾਰ ਹਰਮੇਲ ਸਿੰਘ ਪਨੂੰ ਦਾ ਹੋਇਆ ਦਿਹਾਂਤ, ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ publive-imageਅਦਾਕਾਰ ਹਰਮੇਲ ਸਿੰਘ ਪਨੂੰ ਨੇ ਫ਼ਿਲਮੀ ਸਿਨੇਮਾ ਨੂੰ ਬਹੁਤ ਫਿਲਮਾਂ ਦਿੱਤੀਆਂ ਹਨ। ਹਰਮੇਲ ਸਿੰਘ ਪਨੂੰ ਵੱਡੇ ਪਰਦੇ ‘ਤੇ ਵੀ ਅਦਾਕਾਰੀ ਦੇ ਜੌਹਰ ਦਿਖਾ ਚੁੱਕੇ ਹਨ। ਉਨ੍ਹਾਂ ਨੇ ਅਮਿਤਾਭ ਬੱਚਨ, ਸ਼ਤਰੂਘਨ ਸਿਨ੍ਹਾ ਤੋਂ ਇਲਾਵਾ ਕਈ ਵੱਡੇ ਸਿਤਾਰਿਆਂ ਨਾਲ ਵੀ ਕੰਮ ਕਰ ਚੁੱਕੇ ਹਨ। ਪੰਜਾਬੀ ਫਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਪੰਜਾਬੀ ਫਿਲਮਾਂ ‘ਚ ਵਿਲੇਨ ਦੀ ਹੀ ਭੂਮਿਕਾ ਨਿਭਾਈ ਹੈ। Famous Pollywood And Bollywood Actor Harmel Singh Pannu Passes Away ਬਾਲੀਵੁੱਡ ਤੇ ਪਾਲੀਵੁੱਡ ਦੇ ਮਸ਼ਹੂਰ ਅਦਾਕਾਰ ਹਰਮੇਲ ਸਿੰਘ ਪਨੂੰ ਦਾ ਹੋਇਆ ਦਿਹਾਂਤ, ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੱਸ ਦਈਏ ਹਰਮੇਲ ਸਿੰਘ ਪੰਨੂ ਲੁਧਿਆਣਾ ਦੇ ਸਿਵਲ ਲਾਈਨ ਇਲਾਕੇ ਦੇ ਗੁਰੂ ਨਾਨਕਪੁਰਾ ਦੇ ਰਹਿਣ ਵਾਲੇ ਸਨ। ਹਰਮੇਲ ਸਿੰਘ ਦੀ ਉਮਰ 70 ਸਾਲ ਸੀ। ਖਬਰਾਂ ਮੁਤਾਬਕ ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਇਲਾਜ਼ ਵੀ ਚੱਲ ਰਿਹਾ ਸੀ। ਪੰਨੂ ਆਪਣੇ ਪਰਿਵਾਰ ਵਿਚ ਪਿੱਛੇ ਬਜ਼ੁਰਗ ਮਾਂ ਅਤੇ ਛੋਟੇ ਭਰਾ ਨੂੰ ਛੱਡ ਗਏ ਹਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment