Thu, Apr 25, 2024
Whatsapp

ਪ੍ਰਸਿੱਧ ਪ੍ਰਚਾਰਕ ਭਾਈ ਕੁਲਦੀਪ ਸਿੰਘ ਦੇਹਰਾਦੂਨ ਵਾਲਿਆਂ ਦਾ ਹੋਇਆ ਦੇਹਾਂਤ

Written by  Riya Bawa -- January 08th 2022 06:06 PM -- Updated: January 08th 2022 06:38 PM
ਪ੍ਰਸਿੱਧ ਪ੍ਰਚਾਰਕ ਭਾਈ ਕੁਲਦੀਪ ਸਿੰਘ ਦੇਹਰਾਦੂਨ ਵਾਲਿਆਂ ਦਾ ਹੋਇਆ ਦੇਹਾਂਤ

ਪ੍ਰਸਿੱਧ ਪ੍ਰਚਾਰਕ ਭਾਈ ਕੁਲਦੀਪ ਸਿੰਘ ਦੇਹਰਾਦੂਨ ਵਾਲਿਆਂ ਦਾ ਹੋਇਆ ਦੇਹਾਂਤ

ਅੰਮ੍ਰਿਤਸਰ : ਭਾਈ ਕੁਲਦੀਪ ਸਿੰਘ ਦੇਹਰਾਦੂਨ ਵਾਲੇ ਸਾਨੂੰ ਸਦਾ ਲਈ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੰਥਕ ਸਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਕੁਲਦੀਪ ਸਿੰਘ ਦੇਹਰਾਦੂਨ ਵਾਲੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਦੇ ਸਨ। -PTC News


Top News view more...

Latest News view more...