ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਉਂਟ ਹੋਇਆ ਹੈਕ
ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ।
[caption id="attachment_516525" align="aligncenter" width="231"]
ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਉਂਟ ਹੋਇਆ ਹੈਕ[/caption]
ਪੜ੍ਹੋ ਹੋਰ ਖ਼ਬਰਾਂ : ਮੀਂਹ ਨਾਲ ਡਿੱਗੀ ਮਕਾਨ ਦੀ ਛੱਤ , ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਮਲਕੀਤ ਸਿੰਘ ਨੇ ਆਪਣੇ ਚਾਹੁਣ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਮੇਰੇ ਅਕਾਊਂਟ ਤੋਂ ਕੋਈ ਵੀ ਮੈਸਜ਼ ਆਉਂਦਾ ਹੈ ਤਾਂ ਉਸ ਦਾ ਰਿਪਲਾਈ ਨਾ ਕੀਤਾ ਜਾਵੇ I
[caption id="attachment_516523" align="aligncenter" width="300"]
ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਉਂਟ ਹੋਇਆ ਹੈਕ[/caption]
ਪੜ੍ਹੋ ਹੋਰ ਖ਼ਬਰਾਂ : ਲਵਪ੍ਰੀਤ ਸਿੰਘ ਤੇ ਬੇਅੰਤ ਕੌਰ ਮਾਮਲੇ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਸਾਈਬਰ ਕ੍ਰਾਈਮ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ |
-PTCNews