ਪੁਲਿਸ ਦੇ ਡਿਪਟੀ ਕਮਿਸ਼ਨਰ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ ,ਜਾਂਚ ‘ਚ ਜੁਟੀ ਪੁਲਿਸ

Faridabad Deputy Commissioner Vikram Kapoor committed suicide at his residence by shooting himself
ਪੁਲਿਸ ਦੇ ਡਿਪਟੀ ਕਮਿਸ਼ਨਰ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ ,ਜਾਂਚ 'ਚ ਜੁਟੀ ਪੁਲਿਸ

ਪੁਲਿਸ ਦੇ ਡਿਪਟੀ ਕਮਿਸ਼ਨਰ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ ,ਜਾਂਚ ‘ਚ ਜੁਟੀ ਪੁਲਿਸ :ਫਰੀਦਾਬਾਦ: ਹਰਿਆਣਾ ਦੇ ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਤੇ ਆਈਪੀਐੱਸ ਅਧਿਕਾਰੀ ਵਿਕਰਮ ਕਪੂਰ ਨੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਦੀ ਲਾਸ਼ ਸੈਕਟਰ -30 ਸਥਿਤ ਪੁਲਿਸ ਲਾਈਨ ‘ਚ ਬਣੇ ਉਨ੍ਹਾਂ ਦੇ ਘਰ ਤੋਂ ਬਰਾਮਦ ਕੀਤੀ ਗਈ ਹੈ।

Faridabad Deputy Commissioner Vikram Kapoor committed suicide at his residence by shooting himself

ਪੁਲਿਸ ਦੇ ਡਿਪਟੀ ਕਮਿਸ਼ਨਰ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ ,ਜਾਂਚ ‘ਚ ਜੁਟੀ ਪੁਲਿਸ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਕਰਮ ਕਪੂਰ ਨੇ ਆਪਣੀ ਰਿਹਾਇਸ਼ ‘ਤੇ ਖ਼ੁਦ ਨੂੰ ਆਪਣੀ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ।ਫਿਲਹਾਲ ਕਪੂਰ ਨੇ ਆਤਮ ਹੱਤਿਆ ਕਿਉਂਕ ਕੀਤੀ ,ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ।

Faridabad Deputy Commissioner Vikram Kapoor committed suicide at his residence by shooting himself

ਪੁਲਿਸ ਦੇ ਡਿਪਟੀ ਕਮਿਸ਼ਨਰ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ ,ਜਾਂਚ ‘ਚ ਜੁਟੀ ਪੁਲਿਸ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਵਿੰਗ ਕਮਾਂਡਰ ਅਭਿਨੰਦਨ ਨੂੰ ਮਿਲੇਗਾ ਦੇਸ਼ ਦਾ ਵੱਡਾ ਸਨਮਾਨ , ਮਾਰ ਸੁੱਟਿਆ ਸੀ ਪਾਕਿਸਤਾਨ ਦਾ ਲੜਾਕੂ ਜਹਾਜ਼

ਇਸ ਘਟਨਾ ਦੇ ਬਾਅਦ ਪੁਲਿਸ ਮੌਕੇ ਉਤੇ ਪੁੱਜੀ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਵਿਕਰਮ ਕਪੂਰ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਸਨ।
-PTCNews