ਫਰੀਦਕੋਟ-ਅੰਮ੍ਰਿਤਸਰ ਰੋਡ ‘ਤੇ ਵਾਪਰਿਆ ਵੱਡਾ ਹਾਦਸਾ

Faridkot Amritsar Road Accident: ਫਰੀਦਕੋਟ-ਅੰਮ੍ਰਿਤਸਰ ਰੋਡ 'ਤੇ ਵਾਪਰਿਆ ਵੱਡਾ ਹਾਦਸਾ
Faridkot Amritsar Road Accident: ਫਰੀਦਕੋਟ-ਅੰਮ੍ਰਿਤਸਰ ਰੋਡ 'ਤੇ ਵਾਪਰਿਆ ਵੱਡਾ ਹਾਦਸਾ

Faridkot Amritsar Road Accident: ਸੜਕਾਂ ‘ਤੇ ਵੱਧ ਰਹੀ ਵਾਹਨਾਂ ਦੀ ਗਿਣਤੀ ਨੇ ਦਿਨੋ-ਦਿਨ ਘਾਤਕ ਸਾਬਿਤ ਹੁੰਦੀ ਨਜ਼ਰ ਆ ਰਹੀ ਹੈ। ਤੇਜ਼ੀ ਨਾਲ ਇੱਕ ਦੂਸਰੇ ਤੋਂ ਅੱਗੇ ਨਿਕਲਣ ਦੀ ਤਾਂਘ ਕਈ ਵਾਰ ਜਾਨ ‘ਤੇ ਭਾਰੂ ਹੋ ਜਾਂਦੀ ਹੈ।
Faridkot Amritsar Road Accident: ਫਰੀਦਕੋਟ-ਅੰਮ੍ਰਿਤਸਰ ਰੋਡ 'ਤੇ ਵਾਪਰਿਆ ਵੱਡਾ ਹਾਦਸਾਕੁਝ ਅਜਿਹਾ ਹੀ ਵਾਪਰਿਆ ਹੈ, ਸ਼ਨੀਵਾਰ ਨੂੰ ਫਰੀਦਕੋਟ-ਅੰਮ੍ਰਿਤਸਰ ਰੋਡ ‘ਤੇ ਜਿੱਥੇ ਇੱਕ ਹਾਦਸੇ ਨੇ 5 ਲੋਕਾਂ ਦੀ ਜਾਨ ਲੈ ਲਈ ਹੈ।
Faridkot Amritsar Road Accident: ਫਰੀਦਕੋਟ-ਅੰਮ੍ਰਿਤਸਰ ਰੋਡ 'ਤੇ ਵਾਪਰਿਆ ਵੱਡਾ ਹਾਦਸਾਸ਼ਨੀਵਾਰ ਨੂੰ ਫਰੀਦਕੋਟ-ਅੰਮ੍ਰਿਤਸਰ ਰੋਡ ‘ਤੇ ਵਾਪਰੇ ਹਾਦਸੇ ‘ਚ ਇੱਕ ਬੱਚੇ ਸਮੇਤ ਪੰਜ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਇਸ ਹਾਦਸੇ ‘ਚ ੪ ਹੋਰ ਲੋਕ ਜ਼ਖਮੀ ਹੋ ਗਏ ਸਨ।
Faridkot Amritsar Road Accident: ਫਰੀਦਕੋਟ-ਅੰਮ੍ਰਿਤਸਰ ਰੋਡ 'ਤੇ ਵਾਪਰਿਆ ਵੱਡਾ ਹਾਦਸਾਇਹ ਹਾਦਸਾ ਉਦੋਂ ਵਾਪਰਿਆ ਜਦੋਂ ਦੋ ਕਾਰਾਂ ਸਵਿਫਟ ਅਤੇ ਮਾਰੂਤੀ ਵੈਨ ਆਪਸ ਵਿੱਚ ਟਕਰਾ ਗਈਆਂ ਸਨ। ਇਹ ਹਾਦਸਾ ਇੰਨ੍ਹਾ ਭਿਆਨਕ ਸੀ ਕਿ ਗੱਡੀਆਂ ਦੇ ਪਰਖੱਚੇ ਉਡ ਗਏ ਸਨ।
Faridkot Amritsar Road Accident: ਫਰੀਦਕੋਟ-ਅੰਮ੍ਰਿਤਸਰ ਰੋਡ 'ਤੇ ਵਾਪਰਿਆ ਵੱਡਾ ਹਾਦਸਾਜ਼ਖਮੀਆਂ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ/ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

—PTC News