Fri, Apr 26, 2024
Whatsapp

ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਦੀ ਅੱਜ ਮੁੜ ਪੇਸ਼ੀ

Written by  Jashan A -- February 07th 2019 08:51 AM -- Updated: February 07th 2019 08:59 AM
ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਦੀ ਅੱਜ ਮੁੜ ਪੇਸ਼ੀ

ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਦੀ ਅੱਜ ਮੁੜ ਪੇਸ਼ੀ

ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਦੀ ਅੱਜ ਮੁੜ ਪੇਸ਼ੀ,ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਅੱਜ ਫਰੀਦਕੋਟ ਅਦਾਲਤ ‘ਚ ਮੁੜ ਤੋਂ ਪੇਸ਼ੀ ਹੈ। SIT ਦੀ ਟੀਮ ਵਲੋਂ ਚਰਨਜੀਤ ਸ਼ਰਮਾ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੀ 4 ਫਰਵਰੀ ਨੂੰ SIT ਵਲੋਂ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਨੂੰ ਪੇਸ਼ ਕੀਤਾ ਗਿਆ ਸੀ। [caption id="attachment_252422" align="aligncenter" width="300"]fdk ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਦੀ ਅੱਜ ਮੁੜ ਪੇਸ਼ੀ[/caption] ਜਿਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਕਰਦੇ ਹੋਏ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਵਧਾ ਦਿੱਤਾ ਗਿਆ ਸੀ ਜੋ ਕਿ ਅੱਜ ਖ਼ਤਮ ਹੋ ਗਿਆ ਹੈ। ਸਿਟ ਵੱਲੋਂ ਹੋਰ ਪੁਲਿਸ ਰਿਮਾਂਡ ਵਧਾਉਣ ਦੀ ਮੰਗ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਵੀ ਅਦਾਲਤ ਵੱਲੋਂ ਚਰਨਜੀਤ ਸ਼ਰਮਾ ਨੂੰ 8 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ। [caption id="attachment_252423" align="aligncenter" width="300"]fdk ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਦੀ ਅੱਜ ਮੁੜ ਪੇਸ਼ੀ[/caption] ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨ ਵਿਸ਼ੇਸ਼ ਟੀਮ ਵੱਲੋਂ ਸਾਬਕਾ ਐੱਸ ਐੱਸ ਪੀ ਨੂੰ ਉਸ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਚਰਨਜੀਤ ਸ਼ਰਮਾ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸਨ, ਜਿਸ ਤੋਂ ਬਾਅਦ ਵਿਸ਼ੇਸ਼ ਟੀਮ ਵੱਲੋਂ ਕਾਰਵਾਈ ਕਰਦਿਆਂ ਉਸ ਨੂੰ ਦਬੋਚ ਲਿਆ ਗਿਆ। -PTC News


Top News view more...

Latest News view more...