Fri, Apr 26, 2024
Whatsapp

ਬਹਿਬਲ ਕਲਾਂ ਗੋਲੀਕਾਂਡ ਜਾਂਚ ਮਾਮਲਾ: ਫਰੀਦਕੋਟ ਅਦਾਲਤ 'ਚ IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ

Written by  Jashan A -- March 11th 2019 09:40 AM -- Updated: March 11th 2019 11:10 AM
ਬਹਿਬਲ ਕਲਾਂ ਗੋਲੀਕਾਂਡ ਜਾਂਚ ਮਾਮਲਾ: ਫਰੀਦਕੋਟ ਅਦਾਲਤ 'ਚ IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ

ਬਹਿਬਲ ਕਲਾਂ ਗੋਲੀਕਾਂਡ ਜਾਂਚ ਮਾਮਲਾ: ਫਰੀਦਕੋਟ ਅਦਾਲਤ 'ਚ IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ

ਬਹਿਬਲ ਕਲਾਂ ਗੋਲੀਕਾਂਡ ਜਾਂਚ ਮਾਮਲਾ: ਫਰੀਦਕੋਟ ਅਦਾਲਤ 'ਚ IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ,ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਗ੍ਰਿਫਤਾਰ ਕੀਤੇ ਗਏ IG ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਫੈਸਲਾ ਹੋਵੇਗਾ। [caption id="attachment_267664" align="aligncenter" width="300"]ig ਬਹਿਬਲ ਕਲਾਂ ਗੋਲੀਕਾਂਡ ਜਾਂਚ ਮਾਮਲਾ: ਫਰੀਦਕੋਟ ਅਦਾਲਤ 'ਚ IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ[/caption] ਦੱਸ ਦੇਈਏ ਕਿ ਪਿਛਲੀ ਸੁਣਵਾਈ 'ਚ ਫਰੀਦਕੋਟ ਅਦਾਲਤ ਵੱਲੋਂ ਫ਼ੈਸਲਾ ਰਾਖਵਾਂ ਰੱਖਿਆ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਅਦਾਲਤ ਵੱਲੋਂ ਕਿਸੇ ਵੀ ਸਮੇਂ ਆਪਣਾ ਫੈਸਲਾ ਸੁਣਾਇਆ ਜਾ ਸਕਦਾ ਹੈ। ਹੋਰ ਪੜ੍ਹੋ: ਬਾਲੀਵੁੱਡ ਦੇ ਸਟਾਰ ਸਲਮਾਨ ਖਾਨ ਦੀ ਜ਼ਮਾਨਤ ਅਰਜ਼ੀ ‘ਤੇ ਅਦਾਲਤ ਦਾ ਆਇਆ ਇਹ ਫ਼ੈਸਲਾ IG ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਵੀ ਇਸ ਸੈਸ਼ਨ ਕੋਰਟ ਵਿਚ ਜ਼ਮਾਨਤ ਦੀ ਦਰਖਾਸਤ ਲਾਈ ਗਈ ਹੈ। [caption id="attachment_267665" align="aligncenter" width="300"]ig ਬਹਿਬਲ ਕਲਾਂ ਗੋਲੀਕਾਂਡ ਜਾਂਚ ਮਾਮਲਾ: ਫਰੀਦਕੋਟ ਅਦਾਲਤ 'ਚ IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ[/caption] ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਪਿਛਲੇ ਦਿਨੀਂ ਵੱਡੀ ਕਾਰਵਾਈ ਕਰਦਿਆਂ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਦੌਰਾਨ ਹੁਣ ਉਹ ਪਟਿਆਲਾ ਜੇਲ੍ਹ 'ਚ ਬੰਦ ਹਨ। -PTC News  


Top News view more...

Latest News view more...