Thu, Apr 25, 2024
Whatsapp

ਫਰੀਦਕੋਟ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

Written by  Shanker Badra -- August 30th 2018 12:17 PM -- Updated: August 30th 2018 06:27 PM
ਫਰੀਦਕੋਟ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

ਫਰੀਦਕੋਟ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

ਫਰੀਦਕੋਟ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ:ਫਰੀਦਕੋਟ ਦੇ ਕਸਬਾ ਜੈਤੋ 'ਚ ਇੱਕ 22 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਨੌਜਵਾਨ ਦੀ ਪਹਿਚਾਣ ਵਰਿੰਦਰ ਕੁਮਾਰ ਉਰਫ ਬਿੱਟੂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਪਿਛਲੇ ਸਮੇਂ ਤੋਂ ਚਿੱਟੇ ਦੇ ਨਸ਼ੇ ਦਾ ਆਦੀ ਸੀ। -PTCNews


Top News view more...

Latest News view more...