Fri, Apr 26, 2024
Whatsapp

ਫ਼ਰੀਦਕੋਟ 'ਚ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਲਗਾ ਕੀਤੀ ਆਤਮ ਹੱਤਿਆ

Written by  Shanker Badra -- October 17th 2020 10:14 AM
ਫ਼ਰੀਦਕੋਟ 'ਚ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਲਗਾ ਕੀਤੀ ਆਤਮ ਹੱਤਿਆ

ਫ਼ਰੀਦਕੋਟ 'ਚ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਲਗਾ ਕੀਤੀ ਆਤਮ ਹੱਤਿਆ

ਫ਼ਰੀਦਕੋਟ 'ਚ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਲਗਾ ਕੀਤੀ ਆਤਮ ਹੱਤਿਆ:ਫ਼ਰੀਦਕੋਟ : ਫ਼ਰੀਦਕੋਟ ਵਿਖੇ ਇੱਕ ਦਰਦਨਾਕ ਘਟਨਾ ਵਾਪਰੀ ਹੈ। ਜਿਥੇ ਜ਼ਿਲ੍ਹੇ ਦੇ ਪਿੰਡ ਕਲੇਰ ਵਿਖੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੌਰਾਨ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। [caption id="attachment_440853" align="aligncenter" width="300"] Faridkot four members of a family fire and committed suicide ਫ਼ਰੀਦਕੋਟ 'ਚ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਲਗਾ ਕੀਤੀ ਆਤਮ ਹੱਤਿਆ[/caption] ਇਹ ਪਰਿਵਾਰ ਮੂਲ ਰੂਪ ਵਿਚ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਰੀਦਕੋਟ ਦੇ ਪਿੰਡ ਕਲੇਰ ਵਿਚ ਇੱਟ ਭੱਠੇ 'ਤੇ ਮੁਨਸ਼ੀ ਵਜੋਂ ਕੰਮ ਕਰਦਾ ਸੀ। [caption id="attachment_440852" align="aligncenter" width="300"] Faridkot four members of a family fire and committed suicide ਫ਼ਰੀਦਕੋਟ 'ਚ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਲਗਾ ਕੀਤੀ ਆਤਮ ਹੱਤਿਆ[/caption] ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਿੰਡ ਕਲੇਰ ਵਿਚ ਇਕੋ ਪਰਿਵਾਰ ਦੇ 4 ਜੀਆਂ ਨੇ ਖੁਦ ਨੂੰ ਅੱਗ ਲੱਗਾ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ 'ਚ 2 ਔਰਤਾਂ ਅਤੇ 2 ਮਰਦ ਸ਼ਾਮਲ ਹਨ। [caption id="attachment_440851" align="aligncenter" width="300"] Faridkot four members of a family fire and committed suicide ਫ਼ਰੀਦਕੋਟ 'ਚ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਲਗਾ ਕੀਤੀ ਆਤਮ ਹੱਤਿਆ[/caption] ਇਸ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੂੰ ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਮ੍ਰਿਤਕ ਦੀ ਪਹਿਚਾਣ ਧਰਮਪਾਲ ਪੁੱਤਰ ਹੀਰਾ ਰਾਮ ਉਮਰ ਕਰੀਬ 40 ਸਾਲ ਵਜੋਂ ਹੋਈ ਹੈ। Faridkot four members of a family fire and committed suicide -PTCNews


Top News view more...

Latest News view more...