Advertisment

ਫ਼ਰੀਦਕੋਟ: ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

author-image
Shanker Badra
Updated On
New Update
ਫ਼ਰੀਦਕੋਟ: ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Advertisment
publive-imageਫ਼ਰੀਦਕੋਟ: ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ:ਫ਼ਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਦੇ ਨਰਸਿੰਗ ਕਾਲਜ ਦੀ ਬੀ.ਐੱਸ.ਸੀ. ਤੀਜੇ ਸਾਲ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਹਰਮਨਜੋਤ ਕੌਰ ਵਾਸੀ ਬਾਘਾਪੁਰਾਣਾ ,ਜ਼ਿਲਾ ਮੋਗਾ ਵਜੋਂ ਹੋਈ ਹੈ। Faridkot: Nursing college Girl student suicide by fan In Hostel ਫ਼ਰੀਦਕੋਟ: ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੀ ਉਸ ਘਟਨਾ ਸਥਾਨ 'ਤੇ ਪੁੱਜ ਗਏ। ਉਨ੍ਹਾਂ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੜਕੀ ਨੇ ਅਜਿਹਾ ਕਦਮ ਕਿਉਂ ਚੁੱਕਿਆ ਹੈ ,ਇਸ ਸਬੰਧੀ ਅਜੇ ਕੁਝ ਨਹੀਂ ਕਿਹਾ ਜਾ ਸਕਦਾ। Faridkot: Nursing college Girl student suicide by fan In Hostel ਫ਼ਰੀਦਕੋਟ: ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਇਸ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਦ ਉਹ ਹੋਸਟਲ ਪੁੱਜੇ ਤਾਂ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰ ਵੀ ਇੱਥੇ ਪੁੱਜ ਗਏ ਸਨ। ਉਨ੍ਹਾਂ ਦੇ ਬਿਆਨ ਲਿਖਣ ਉਪਰੰਤ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਉਸ ਦੇ ਸਾਥੀ ਵਿਦਿਆਰਥੀਆਂ ਕੋਲੋਂ ਵੀ ਪੁੱਛਗਿੱਛ ਕਰ ਕੇ ਉਨ੍ਹਾਂ ਦੇ ਬਿਆਨ ਦਰਜ ਕਰ ਲਏ ਗਏ ਹਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment