Thu, Apr 25, 2024
Whatsapp

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ਨੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦਾ 3 ਦਿਨ ਦਾ ਪੁਲਿਸ ਰਿਮਾਂਡ ਹੋਰ ਵਧਾਇਆ

Written by  Jashan A -- February 04th 2019 03:20 PM
ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ਨੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦਾ 3 ਦਿਨ ਦਾ ਪੁਲਿਸ ਰਿਮਾਂਡ ਹੋਰ ਵਧਾਇਆ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ਨੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦਾ 3 ਦਿਨ ਦਾ ਪੁਲਿਸ ਰਿਮਾਂਡ ਹੋਰ ਵਧਾਇਆ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ਨੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦਾ 3 ਦਿਨ ਦਾ ਪੁਲਿਸ ਰਿਮਾਂਡ ਹੋਰ ਵਧਾਇਆ,ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਅੱਜ ਫਰੀਦਕੋਟ ਅਦਾਲਤ ‘ਚ ਪੇਸ਼ੀ ਹੋਈ। SIT ਦੀ ਟੀਮ ਵਲੋਂ ਚਰਨਜੀਤ ਸ਼ਰਮਾ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਅਦਾਲਤ ਵੱਲੋਂ ਐੱਸ ਐੱਸ ਪੀ ਚਰਨਜੀਤ ਸ਼ਰਮਾ ਦਾ 3 ਦਿਨ ਦਾ ਪੁਲਿਸ ਰਿਮਾਂਡ ਹੋਰ ਵਧਾ ਦਿੱਤਾ ਗਿਆ। [caption id="attachment_250933" align="aligncenter" width="300"]fdk ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ਨੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦਾ 3 ਦਿਨ ਦਾ ਪੁਲਿਸ ਰਿਮਾਂਡ ਹੋਰ ਵਧਾਇਆ[/caption] ਪੰਜਾਬ ਪੁਲਿਸ ਵਲੋਂ ਫ਼ਰੀਦਕੋਟ ਅਦਲਾਤ ਬਾਹਰ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਸੀ। ਜਿਸ ਕਾਰ ਅੰਦਰ ਆ ਰਹੀ ਹਰ ਇਕ ਗੱਡੀ ਦੀ ਚੈਕਿੰਗ ਕੀਤੀ ਗਈ। [caption id="attachment_250934" align="aligncenter" width="300"]fdk ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ਨੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦਾ 3 ਦਿਨ ਦਾ ਪੁਲਿਸ ਰਿਮਾਂਡ ਹੋਰ ਵਧਾਇਆ[/caption] ਜ਼ਿਕਰ ਏ ਖਾਸ ਹੈ ਕਿ ਪਿਛਲੇ ਦਿਨੀਂ SIT ਵੱਲੋਂ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਫ਼ਰੀਦਕੋਟ ਦੇ ਜੁਡੀਸ਼ੀਅਲ ਮਜਿਸਟਰੇਟ ਚੇਤਨਾ ਸ਼ਰਮਾ ਅੱਗੇ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਡਿਊਟੀ ਮੈਜਿਸਟਰੇਟ ਨੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 8 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। -PTC News


Top News view more...

Latest News view more...