Advertisment

ਸ਼੍ਰੋਮਣੀ ਅਕਾਲੀ ਦਲ ਨੇ ਫਰੀਦਕੋਟ ਜ਼ਿਲ੍ਹੇ ਦੇ ਯੂਥ ਵਿੰਗ ਦੇ 12 ਸਰਕਲ ਪ੍ਰਧਾਨ ਐਲਾਨੇ

author-image
Jashan A
Updated On
New Update
ਸ਼੍ਰੋਮਣੀ ਅਕਾਲੀ ਦਲ ਨੇ ਫਰੀਦਕੋਟ ਜ਼ਿਲ੍ਹੇ ਦੇ ਯੂਥ ਵਿੰਗ ਦੇ 12 ਸਰਕਲ ਪ੍ਰਧਾਨ ਐਲਾਨੇ
Advertisment
ਸ਼੍ਰੋਮਣੀ ਅਕਾਲੀ ਦਲ ਨੇ ਫਰੀਦਕੋਟ ਜ਼ਿਲ੍ਹੇ ਦੇ ਯੂਥ ਵਿੰਗ ਦੇ 12 ਸਰਕਲ ਪ੍ਰਧਾਨ ਐਲਾਨੇ,ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਨੇ ਯੂਥ ਵਿੰਗ ਦੇ ਫਰੀਦਕੋਟ ਜ਼ਿਲ੍ਹੇ ਦੇ 12 ਸਰਕਲ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਯੂਥ ਵਿੰਗ ਮਾਲਵਾ ਜੋਨ 1 ਦੇ ਪ੍ਰਧਾਨ ਪਰਮਬੰਸ਼ ਸਿੰਘ ਬੰਟੀ ਰੋਮਾਣਾ ਨੇ ਸਰਕਲ ਪ੍ਰਧਾਨਾਂ ਦੇ ਨਾਮ ਦਾ ਐਲਾਨ ਕੀਤਾ। fdk ਸ਼੍ਰੋਮਣੀ ਅਕਾਲੀ ਦਲ ਨੇ ਫਰੀਦਕੋਟ ਜ਼ਿਲ੍ਹੇ ਦੇ ਯੂਥ ਵਿੰਗ ਦੇ 12 ਸਰਕਲ ਪ੍ਰਧਾਨ ਐਲਾਨੇ ਜਿਸ ਦੌਰਾਨ ਆਸ਼ੂ ਅਗਰਵਾਲ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ ਫਰੀਦਕੋਟ, ਮਨਿੰਦਰ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਫਰੀਦਕੋਟ ਦਿਹਾਤੀ,ਗੁਰਇੰਦਰ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਗੋਲੇਵਾਲਾ,ਸਵਰਨ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਪੱਖੀ ਕਲਾਂ, ਅਮਰਿੰਦਰ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਸਾਦਿਕ, ਹੋਰ ਪੜ੍ਹੋ: ਲੁਧਿਆਣਾ ‘ਚ ਮੀਂਹ ਕਾਰਨ ਯੂਥ ਅਕਾਲੀ ਦਲ ਦੇ ਰੈਲੀ ਸਥਾਨ ‘ਚ ਤਬਦੀਲੀ, ਹੁਣ ਦਾਣਾ ਮੰਡੀ ਦੀ ਥਾਂ Kings Spades Resort ਵਿਖੇ ਹੋਵੇਗੀ ਰੈਲੀ ਬਲਦੀਪ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਕੋਟਕਪੂਰਾ ਦਿਹਾਤੀ,ਦਵਿੰਦਰ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਵਾਂਦਰ ਜਟਾਣਾ,ਹਰਵਿੰਦਰ ਸਿੰਘ ਕਲੇਰ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਮੰਡਵਾਲਾ, ਜਗਸੀਰ ਸਿੰਘ ਬਾਜਾਖਾਨਾ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਬਾਜਾਖਾਨਾ, fdk ਸ਼੍ਰੋਮਣੀ ਅਕਾਲੀ ਦਲ ਨੇ ਫਰੀਦਕੋਟ ਜ਼ਿਲ੍ਹੇ ਦੇ ਯੂਥ ਵਿੰਗ ਦੇ 12 ਸਰਕਲ ਪ੍ਰਧਾਨ ਐਲਾਨੇ ਸ਼੍ਰੋਮਣੀ ਅਕਾਲੀ ਦਲ ਨੇ ਫਰੀਦਕੋਟ ਜ਼ਿਲ੍ਹੇ ਦੇ ਯੂਥ ਵਿੰਗ ਦੇ 12 ਸਰਕਲ ਪ੍ਰਧਾਨ ਐਲਾਨੇਲਵਪ੍ਰੀਤ ਸਿੰਘ ਰੋੜੀਕਪੂਰਾ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਜੈਤੋ ਦਿਹਾਤੀ, ਹਰਪ੍ਰੀਤ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਜੈਤੋ ਸ਼ਹਿਰੀ, ਸੁਖਜਿੰਦਰ ਸਿੰਘ ਧਾਲੀਵਾਲ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਰਾਮੇਆਣਾ ਤੋਂ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। -PTC News-
punjabi-news faridkot-news news-in-punjabi latest-punjabi latest-faridkot-news shiromani-akali-dal-news
Advertisment

Stay updated with the latest news headlines.

Follow us:
Advertisment