ਫਰੀਦਕੋਟ: CIA ਸਟਾਫ ਮੁਖੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ‘ਚ ਜੁਟੀ ਪੁਲਿਸ

fir
ਫਰੀਦਕੋਟ: CIA ਸਟਾਫ ਮੁਖੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ 'ਚ ਜੁਟੀ ਪੁਲਿਸ

ਫਰੀਦਕੋਟ: CIA ਸਟਾਫ ਮੁਖੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ‘ਚ ਜੁਟੀ ਪੁਲਿਸ,ਫਰੀਦਕੋਟ: ਫਰੀਦਕੋਟ ਦੇ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਨਰਿੰਦਰ ਸਿੰਘ ਦੀ ਰਿਵਾਲਵਰ ਦੀ ਗੋਲੀ ਲੱਗਣ ਨਾਲ ਮੌਤ ਹੋਣ ਦੀ ਖਬਰ ਮਿਲੀ ਹੈ।

fir
ਫਰੀਦਕੋਟ: CIA ਸਟਾਫ ਮੁਖੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ‘ਚ ਜੁਟੀ ਪੁਲਿਸ

ਗੈਰ-ਸਰਕਾਰੀ ਸੂਤਰਾਂ ਅਨੁਸਾਰ ਨਰਿੰਦਰ ਸਿੰਘ ਨੇ ਚੋਣ ਡਿਊਟੀ ਵੀ ਨਿਭਾਈ ਅਤੇ ਇਹ ਹਾਦਸਾ ਬਾਅਦ ਦੁਪਹਿਰ ਉਨ੍ਹਾਂ ਨਾਲ ਸੀ. ਆਈ. ਏ. ਸਟਾਫ ਦੇ ਦਫਤਰ ਵਿਚ ਵਾਪਰਿਆ।

ਹੋਰ ਪੜ੍ਹੋ:ਜਾਪਾਨ ‘ਚ ਤੇਜ਼ ਭੂਚਾਲ ਦੇ ਝਟਕਿਆਂ ਨੇ ਲਈਆਂ 3 ਜਾਨਾਂ, 40 ਜ਼ਖਮੀ

ਇਸ ਘਟਨਾ ਦਾ ਪਤਾ ਲੱਗਦੇ ਹੀ ਜ਼ਿਲੇ ਦੇ ਸੀਨੀਅਰ ਪੁਲਿਸ ਕਪਤਾਨ ਰਾਜ ਬਚਨ ਸਿੰਘ ਸੰਧੂ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ।

fir
ਫਰੀਦਕੋਟ: CIA ਸਟਾਫ ਮੁਖੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ‘ਚ ਜੁਟੀ ਪੁਲਿਸ

ਇਸ ਸਮੇਂ ਪੁਲਸ ਵੱਲੋਂ ਇਸ ਸਬੰਧੀ ਜਾਂਚ ਜਾਰੀ ਹੋਣ ਦੀ ਸੂਰਤ ‘ਚ ਕਿਸੇ ਨੂੰ ਵੀ ਦਫਤਰ ਵਿਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪੁਲਿਸ ਵੱਲੋਂ ਇਹ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਇੰਚਾਰਜ ਨਰਿੰਦਰ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ।

-PTC News