Wed, Apr 24, 2024
Whatsapp

ਫਰੀਦਕੋਟ: ਚੋਣਾਂ ਦੇ ਨਤੀਜਿਆਂ ਨੂੰ ਲੈਕੇ ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਵੀਡੀਓ

Written by  Jashan A -- May 23rd 2019 07:55 AM -- Updated: May 23rd 2019 08:02 AM
ਫਰੀਦਕੋਟ: ਚੋਣਾਂ ਦੇ ਨਤੀਜਿਆਂ ਨੂੰ ਲੈਕੇ ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਵੀਡੀਓ

ਫਰੀਦਕੋਟ: ਚੋਣਾਂ ਦੇ ਨਤੀਜਿਆਂ ਨੂੰ ਲੈਕੇ ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਵੀਡੀਓ

ਫਰੀਦਕੋਟ: ਚੋਣਾਂ ਦੇ ਨਤੀਜਿਆਂ ਨੂੰ ਲੈਕੇ ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਵੀਡੀਓ,ਫਰੀਦਕੋਟ: 7 ਪੜਾਅ 'ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾਣਗੇਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਸ ਵਾਰ ਪੰਜਾਬ ਦੀ ਸਿਆਸਤ ਕਾਫੀ ਵੱਖਰੀ ਰਹੀ। [caption id="attachment_298888" align="aligncenter" width="300"]fdk ਫਰੀਦਕੋਟ: ਚੋਣਾਂ ਦੇ ਨਤੀਜਿਆਂ ਨੂੰ ਲੈਕੇ ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਵੀਡੀਓ[/caption] ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ ,ਜਿਨ੍ਹਾਂ ਵਿੱਚ 24 ਮਹਿਲਾਵਾਂ ਹਨ। ਉਥੇ ਹੀ ਚੋਣ ਨਤੀਜਿਆਂ ਨੂੰ ਲੈ ਕੇ ਚੋਣ ਕਮਿਸ਼ਨ ਅਤੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਗ੍ਰਹਿ ਮੰਤਰਾਲੇ ਦੇ ਅਲਰਟ ਮਗਰੋਂ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਦੇਸ਼ ਭਰ ਦੇ ਗਿਣਤੀ ਕੇਂਦਰਾਂ ‘ਤੇ ਸਪੈਸਲ ਫੋਰਸ ਲਗਾਈ ਗਈ ਹੈ ਤਾਂ ਜੋ ਕੋਈ ਹਿੰਸਕ ਘਟਨਾ ਨਾ ਵਾਪਰ ਸਕੇ।ਗੱਲ ਫਰੀਦਕੋਟ ਸੀਟ ਦੀ ਕਰੀਏ ਤਾਂ ਫਰੀਦਕੋਟ 'ਚ ਵੀ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ। [caption id="attachment_298889" align="aligncenter" width="300"]fdk ਫਰੀਦਕੋਟ: ਚੋਣਾਂ ਦੇ ਨਤੀਜਿਆਂ ਨੂੰ ਲੈਕੇ ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਵੀਡੀਓ[/caption] ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਰਿਜ਼ਰਵ ਸੀਟ ਹੈ, ਜਿਥੇ ਕਾਂਗਰਸ ਵੱਲੋਂ ਮੁਹੰਮਦ ਸਦੀਕ, ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਲਜ਼ਾਰ ਸਿੰਘ ਰਣੀਕੇ ਅਤੇ ਆਮ ਆਦਮੀ ਪਾਰਟੀ ਵੱਲੋਂ ਪ੍ਰੋ ਸਾਧੂ ਸਿੰਘ ਆਪਣੀ ਕਿਸਮਤ ਅਜ਼ਮਾ ਰਹੇ ਹਨ। -PTC News


Top News view more...

Latest News view more...