Sun, Apr 28, 2024
Whatsapp

ਜ਼ਮੀਨੀ ਵਿਵਾਦ ਦੇ ਚੱਲਦੇ ਸਹੁਰੇ ਨੇ ਨੂੰਹ ਨਾਲ ਕੀਤਾ ਅਜਿਹਾ ਕੰਮ, ਜਾਣ ਕੇ ਰਹਿ ਜਾਓਗੇ ਦੰਗ !!

Written by  Jashan A -- November 19th 2018 02:47 PM
ਜ਼ਮੀਨੀ ਵਿਵਾਦ ਦੇ ਚੱਲਦੇ ਸਹੁਰੇ ਨੇ ਨੂੰਹ ਨਾਲ ਕੀਤਾ ਅਜਿਹਾ ਕੰਮ, ਜਾਣ ਕੇ ਰਹਿ ਜਾਓਗੇ ਦੰਗ !!

ਜ਼ਮੀਨੀ ਵਿਵਾਦ ਦੇ ਚੱਲਦੇ ਸਹੁਰੇ ਨੇ ਨੂੰਹ ਨਾਲ ਕੀਤਾ ਅਜਿਹਾ ਕੰਮ, ਜਾਣ ਕੇ ਰਹਿ ਜਾਓਗੇ ਦੰਗ !!

ਜ਼ਮੀਨੀ ਵਿਵਾਦ ਦੇ ਚੱਲਦੇ ਸਹੁਰੇ ਨੇ ਨੂੰਹ ਨਾਲ ਕੀਤਾ ਅਜਿਹਾ ਕੰਮ, ਜਾਣ ਕੇ ਰਹਿ ਜਾਓਗੇ ਦੰਗ !!,ਫਰੀਦਕੋਟ: ਫਰੀਦਕੋਟ ਦੇ ਪਿੰਡ ਬੱਗੇਆਣਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀ ਵੀ ਹੈਰਾਨ ਹੋ ਜਾਓਗੇ। ਮਿਲੀ ਜਾਣਕਾਰੀ ਅਨੁਸਾਰ ਸਹੁਰੇ ਨੇ ਆਪਣੀ ਵਿਧਵਾ ਨੂੰਹ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਸੂਤਰਾਂ ਅਨੁਸਾਰ ਮਾਮਲਾ ਸਾਂਝੀ ਜ਼ਮੀਨ 'ਚੋਂ ਫਸਲ ਕੱਟਣ ਦਾ ਦੱਸਿਆ ਜਾ ਰਿਹਾ ਹੈ। ਪੀੜਤ ਔਰਤ ਦੇ ਪਤੀ ਦੀ ਜ਼ਮੀਨ ਪਿੰਡ ਬੱਗੇਆਣਾ ਵਿਖੇ ਹੈ ਅਤੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਪੀੜਤ ਔਰਤ ਤੇ ਉਸ ਦੇ ਸਹੁਰੇ ਪਰਿਵਾਰ ਨਾਲ ਸਮਝੌਤਾ ਹੋਇਆ ਸੀ। ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋਈ ਉਕਤ ਮਹਿਲਾ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਦਖਲ ਕਰਵਾਇਆ ਗਿਆ ਹੈ। firingਇਸ ਘਟਨਾ ਦਾ ਪਤਾ ਚਲਦਿਆ ਹੋਈ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਉਹਨਾਂ ਨੇ ਘਟਨਾ ਦਾ ਜਾਇਜਾ ਲੈਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਪੀੜਤ ਦੇ ਬਿਆਨ ਦਰਜ ਕਰ ਉਸ ਦੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। —PTC News


Top News view more...

Latest News view more...