Advertisment

ਜ਼ਮੀਨੀ ਵਿਵਾਦ ਦੇ ਚੱਲਦੇ ਸਹੁਰੇ ਨੇ ਨੂੰਹ ਨਾਲ ਕੀਤਾ ਅਜਿਹਾ ਕੰਮ, ਜਾਣ ਕੇ ਰਹਿ ਜਾਓਗੇ ਦੰਗ !!

author-image
Jashan A
New Update
ਜ਼ਮੀਨੀ ਵਿਵਾਦ ਦੇ ਚੱਲਦੇ ਸਹੁਰੇ ਨੇ ਨੂੰਹ ਨਾਲ ਕੀਤਾ ਅਜਿਹਾ ਕੰਮ, ਜਾਣ ਕੇ ਰਹਿ ਜਾਓਗੇ ਦੰਗ !!
Advertisment
ਜ਼ਮੀਨੀ ਵਿਵਾਦ ਦੇ ਚੱਲਦੇ ਸਹੁਰੇ ਨੇ ਨੂੰਹ ਨਾਲ ਕੀਤਾ ਅਜਿਹਾ ਕੰਮ, ਜਾਣ ਕੇ ਰਹਿ ਜਾਓਗੇ ਦੰਗ !!,ਫਰੀਦਕੋਟ: ਫਰੀਦਕੋਟ ਦੇ ਪਿੰਡ ਬੱਗੇਆਣਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀ ਵੀ ਹੈਰਾਨ ਹੋ ਜਾਓਗੇ। ਮਿਲੀ ਜਾਣਕਾਰੀ ਅਨੁਸਾਰ ਸਹੁਰੇ ਨੇ ਆਪਣੀ ਵਿਧਵਾ ਨੂੰਹ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। publive-image ਸੂਤਰਾਂ ਅਨੁਸਾਰ ਮਾਮਲਾ ਸਾਂਝੀ ਜ਼ਮੀਨ 'ਚੋਂ ਫਸਲ ਕੱਟਣ ਦਾ ਦੱਸਿਆ ਜਾ ਰਿਹਾ ਹੈ। ਪੀੜਤ ਔਰਤ ਦੇ ਪਤੀ ਦੀ ਜ਼ਮੀਨ ਪਿੰਡ ਬੱਗੇਆਣਾ ਵਿਖੇ ਹੈ ਅਤੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਪੀੜਤ ਔਰਤ ਤੇ ਉਸ ਦੇ ਸਹੁਰੇ ਪਰਿਵਾਰ ਨਾਲ ਸਮਝੌਤਾ ਹੋਇਆ ਸੀ। ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋਈ ਉਕਤ ਮਹਿਲਾ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਦਖਲ ਕਰਵਾਇਆ ਗਿਆ ਹੈ। firingਇਸ ਘਟਨਾ ਦਾ ਪਤਾ ਚਲਦਿਆ ਹੋਈ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਉਹਨਾਂ ਨੇ ਘਟਨਾ ਦਾ ਜਾਇਜਾ ਲੈਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਪੀੜਤ ਦੇ ਬਿਆਨ ਦਰਜ ਕਰ ਉਸ ਦੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। —PTC News-
punjabi-news latest-punjabi-news latest-news-in-punjabi faridkot-news news-in-punjabi news-from-punjab news-punjabi happening-news-from-punjab top-punjabi-news firing-news latest-faridkot-news latest-firing-news
Advertisment

Stay updated with the latest news headlines.

Follow us:
Advertisment