ਫਰੀਦਕੋਟ ਦੇ ਪਿੰਡ ਦਬੜੀਖਾਨਾ ‘ਚ ਕਲਯੁੱਗੀ ਪਿਓ ਨੇ ਪੁੱਤ ਨੂੰ ਟੋਟੇ-ਟੋਟੇ ਕਰ ਛੱਪੜ ‘ਚ ਸੁੱਟਿਆ , ਜਾਣੋ ਕੀ ਹੈ ਪੂਰਾ ਮਾਮਲਾ

murder
ਫਰੀਦਕੋਟ ਦੇ ਪਿੰਡ ਦਬੜੀਖਾਨਾ 'ਚ ਕਲਯੁੱਗੀ ਪਿਓ ਨੇ ਪੁੱਤ ਨੂੰ ਟੋਟੇ-ਟੋਟੇ ਕਰ ਛੱਪੜ 'ਚ ਸੁੱਟਿਆ , ਜਾਣੋ ਕੀ ਹੈ ਪੂਰਾ ਮਾਮਲਾ

ਫਰੀਦਕੋਟ ਦੇ ਪਿੰਡ ਦਬੜੀਖਾਨਾ ‘ਚ ਕਲਯੁੱਗੀ ਪਿਓ ਨੇ ਪੁੱਤ ਨੂੰ ਟੋਟੇ-ਟੋਟੇ ਕਰ ਛੱਪੜ ‘ਚ ਸੁੱਟਿਆ , ਜਾਣੋ ਕੀ ਹੈ ਪੂਰਾ ਮਾਮਲਾ,ਫਰੀਦਕੋਟ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਦਬੜੀਖਾਨਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ ਇਥੇ ਇੱਕ ਪਿਤਾ ਵੱਲੋਂ ਆਪਣੇ ਹੀ ਪੁੱਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪਿਓ ਨੇ ਪੁੱਤ ਦੇ ਟੋਟੇ ਕਰਕੇ ਪਿੰਡ ਦੇ ਛੱਪੜ ‘ਚ ਸੁੱਟ ਦਿਤੇ।

fdk
ਫਰੀਦਕੋਟ ਦੇ ਪਿੰਡ ਦਬੜੀਖਾਨਾ ‘ਚ ਕਲਯੁੱਗੀ ਪਿਓ ਨੇ ਪੁੱਤ ਨੂੰ ਟੋਟੇ-ਟੋਟੇ ਕਰ ਛੱਪੜ ‘ਚ ਸੁੱਟਿਆ , ਜਾਣੋ ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਨੂੰ ਬੀਤੀ ਰਾਤ ਅੰਜ਼ਾਮ ਦਿੱਤਾ ਗਿਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨੂੰਹ ਦੇ ਸਹੁਰੇ ਦੇ ਕਥਿਤ ਨਾਜਾਇਜ਼ ਸਬੰਧਾਂ ਦੇ ਚਲਦੇ ਕਤਲ ਕੀਤਾ ਗਿਆ ਹੈ।

ਹੋਰ ਪੜ੍ਹੋ:ਬਠਿੰਡਾ: ਫੌਜੀ ਜਵਾਨ ਨੇ ਆਪਣੀ ਸਰਵਿਸ ਰਾਈਫ਼ਲ ਨਾਲ ਗੋਲੀ ਮਾਰ ਕੇ ਕੀਤੀ ਆਤਮਹੱਤਿਆ, ਜਾਣੋ ਕਿਉਂ

ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

murder
ਫਰੀਦਕੋਟ ਦੇ ਪਿੰਡ ਦਬੜੀਖਾਨਾ ‘ਚ ਕਲਯੁੱਗੀ ਪਿਓ ਨੇ ਪੁੱਤ ਨੂੰ ਟੋਟੇ-ਟੋਟੇ ਕਰ ਛੱਪੜ ‘ਚ ਸੁੱਟਿਆ , ਜਾਣੋ ਕੀ ਹੈ ਪੂਰਾ ਮਾਮਲਾ

ਮ੍ਰਿਤਕ ਦੀ ਪਹਿਚਾਣ 40 ਸਾਲਾਂ ਰਾਜਵਿੰਦਰ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਸੀ ਹੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News