Fri, Apr 19, 2024
Whatsapp

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ

Written by  Jashan A -- April 08th 2019 01:32 PM -- Updated: April 08th 2019 01:39 PM
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ,ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਫਰੀਦਕੋਟ ਤੋਂ ਆਪਣੇ ਇੱਕ ਹੋਰ ਉਮੀਦਵਾਰ ਦਾ ਨਾਮ ਐਲਾਨ ਦਿੱਤਾ ਗਿਆ ਹੈ। ਪਾਰਟੀ ਵੱਲੋਂ ਫਰੀਦਕੋਟ ਸੀਟ ਤੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੇ ਨਾਮ ‘ਤੇ ਮੋਹਰ ਲਗਾਈ ਗਈ ਹੈ। [caption id="attachment_280002" align="aligncenter" width="300"]fdk ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ[/caption] ਟਿਕਟ ਮਿਲਣ ਤੋਂ ਬਾਅਦ ਉਹਨਾਂ ਨੇ ਚੋਣ ਪ੍ਰਚਾਰ ਤੋਂ ਪਹਿਲਾਂ ਅੱਜ ਉਹਨਾਂ ਟਿੱਲਾ ਬਾਬਾ ਫਰੀਦ ਜੀ ਵਿਖੇ ਮੱਥਾ ਟੇਕਿਆ ਅਤੇ ਬਾਬਾ ਫਰੀਦ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਹੋਰ ਪੜ੍ਹੋ:ਡਾਂਸਰ ਸਪਨਾ ਚੌਧਰੀ ਨੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ [caption id="attachment_280004" align="aligncenter" width="300"]fdk ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ[/caption] ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੁਕਾਬਲਾ ਫਰੀਦਕੋਟ ਲੋਕ ਸਭਾ ਸੀਟ ਤੋਂ ਅਕਾਲੀ-ਭਾਜਪਾ ਅਤੇ ਕਾਂਗਰਸ ਵਿਚਕਾਰ ਹੀ ਹੋਵੇਗਾ। [caption id="attachment_280003" align="aligncenter" width="300"]fdk ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ[/caption] ਉਹਨਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸੁਖਪਾਲ ਖਹਿਰਾ ਗਰੁੱਪ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ।ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ‘ਚ ਲੋਕ ਸਭਾ ਚੋਣਾਂ ਦੀਆਂ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 23 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। -PTC News


Top News view more...

Latest News view more...