Advertisment

ਫਰੀਦਕੋਟ: ਕਾਂਗਰਸ ਵਿਧਾਇਕ ਕੁਸ਼ਲਦੀਪ ਢਿੱਲੋਂ ਦੇ ਘਰ ਦਾ ਅਧਿਆਪਕਾਂ ਨੇ ਕੀਤਾ ਘਿਰਾਓ, ਦੇਖੋ ਤਸਵੀਰਾਂ

author-image
Jashan A
Updated On
New Update
ਫਰੀਦਕੋਟ: ਕਾਂਗਰਸ ਵਿਧਾਇਕ ਕੁਸ਼ਲਦੀਪ ਢਿੱਲੋਂ ਦੇ ਘਰ ਦਾ ਅਧਿਆਪਕਾਂ ਨੇ ਕੀਤਾ ਘਿਰਾਓ, ਦੇਖੋ ਤਸਵੀਰਾਂ
Advertisment
ਫਰੀਦਕੋਟ: ਕਾਂਗਰਸ ਵਿਧਾਇਕ ਕੁਸ਼ਲਦੀਪ ਢਿੱਲੋਂ ਦੇ ਘਰ ਦਾ ਅਧਿਆਪਕਾਂ ਨੇ ਕੀਤਾ ਘਿਰਾਓ, ਦੇਖੋ ਤਸਵੀਰਾਂ,ਫਰੀਦਕੋਟ: ਸੂਬੇ ਭਰ ਦੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ। ਜਿਸ ਦੌਰਾਨ ਅੱਜ ਫਰੀਦਕੋਟ ਵਿਖੇ ਵੀ ਅਧਿਆਪਕਾਂ ਨੇ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਘਰ ਦਾ ਘਿਰਾਓ ਕੀਤਾ। fdk ਫਰੀਦਕੋਟ: ਕਾਂਗਰਸ ਵਿਧਾਇਕ ਕੁਸ਼ਲਦੀਪ ਢਿੱਲੋਂ ਦੇ ਘਰ ਦਾ ਅਧਿਆਪਕਾਂ ਨੇ ਕੀਤਾ ਘਿਰਾਓ, ਦੇਖੋ ਤਸਵੀਰਾਂ ਵੱਡੀ ਗਿਣਤੀ 'ਚ ਆਧਿਆਪਕਾਂ ਵਲੋਂ ਹਲਕਾ ਵਿਧਾਇਕ ਦੇ ਘਰ ਦੇ ਬਾਹਰ ਧਰਨਾ ਲੱਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। fdk ਫਰੀਦਕੋਟ: ਕਾਂਗਰਸ ਵਿਧਾਇਕ ਕੁਸ਼ਲਦੀਪ ਢਿੱਲੋਂ ਦੇ ਘਰ ਦਾ ਅਧਿਆਪਕਾਂ ਨੇ ਕੀਤਾ ਘਿਰਾਓ, ਦੇਖੋ ਤਸਵੀਰਾਂ ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਇਹ ਧਰਨਾ ਲਗਾਇਆ। ਇਸ ਮੌਕੇ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਸੁਣਿਆ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਧਰਨੇ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। fdk ਫਰੀਦਕੋਟ: ਕਾਂਗਰਸ ਵਿਧਾਇਕ ਕੁਸ਼ਲਦੀਪ ਢਿੱਲੋਂ ਦੇ ਘਰ ਦਾ ਅਧਿਆਪਕਾਂ ਨੇ ਕੀਤਾ ਘਿਰਾਓ, ਦੇਖੋ ਤਸਵੀਰਾਂ ਇਸ ਮੌਕੇ ਅਧਿਆਪਕ ਆਗੂਆਂ ਵੱਲੋਂ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਸੂਬਾ ਸਰਕਾਰ ਖਿਲਾਫ ਜੰਮ ਕੇ ਰੋਸ ਜਾਹਰ ਕੀਤਾ। -PTC News-
punjabi-news latest-punjabi-news faridkot-news news-in-punjabi latest-faridkot-news teacher-protest-news mla-khushaldeep-dhillon
Advertisment

Stay updated with the latest news headlines.

Follow us:
Advertisment