Fri, Apr 19, 2024
Whatsapp

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜੀਤ ਸਿੰਘ ਬਰਾੜ ਭੋਲੂਵਾਲਾ ਦਾ ਹੋਇਆ ਦੇਹਾਂਤ

Written by  Jashan A -- October 03rd 2019 08:07 AM
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜੀਤ ਸਿੰਘ ਬਰਾੜ ਭੋਲੂਵਾਲਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜੀਤ ਸਿੰਘ ਬਰਾੜ ਭੋਲੂਵਾਲਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜੀਤ ਸਿੰਘ ਬਰਾੜ ਭੋਲੂਵਾਲਾ ਦਾ ਹੋਇਆ ਦੇਹਾਂਤ,ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਫਰੀਦਕੋਟ ਦੇ ਸਾਬਕਾ ਚੇਅਰਮੈਨ ਹਰਜੀਤ ਸਿੰਘ ਬਰਾੜ ਭੋਲੂਵਾਲਾ ਦਾ ਅੱਜ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਜਿਸ ਦੌਰਾਨ ਅੱਜ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕੁਲਵੰਤ ਸਿੰਘ ਕੀਤੂ ਬਰਨਾਲਾ ਹਲਕੇ ਦੇ ਇੰਚਾਰਜ ਨਿਯੁਕਤ ਉਹਨਾਂ ਦੇ ਦੇਹਾਂਤ ਬਾਲ ਜਿਥੇ ਪਰਿਵਾਰ 'ਚ ਮਾਤਮ ਪਸਰ ਗਿਆ ਹੈ,ਉਥੇ ਫਰੀਦਕੋਟ ਹਲਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਉਹਨਾਂ ਦੀ ਮੌਤ ਬਾਰੇ ਜਿਵੇਂ ਹੀ ਹਲਕੇ ਦੇ ਲੋਕਾਂ ਨੂੰ ਪਤਾ ਚੱਲ ਰਿਹਾ ਹੈ, ਉਹ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। -PTC News


Top News view more...

Latest News view more...