Thu, Apr 25, 2024
Whatsapp

ਪੰਜਾਬ 'ਚ ਨਹੀਂ ਰੁਕ ਰਿਹਾ ਸਵਾਈਨ ਫਲੂ ਦਾ ਕਹਿਰ, ਫਰੀਦਕੋਟ 'ਚ ਇੱਕ ਸਾਲ ਦੀ ਮਾਸੂਮ ਬੱਚੀ ਦੀ ਹੋਈ ਮੌਤ

Written by  Jashan A -- January 23rd 2019 04:56 PM
ਪੰਜਾਬ 'ਚ ਨਹੀਂ ਰੁਕ ਰਿਹਾ ਸਵਾਈਨ ਫਲੂ ਦਾ ਕਹਿਰ, ਫਰੀਦਕੋਟ 'ਚ ਇੱਕ ਸਾਲ ਦੀ ਮਾਸੂਮ ਬੱਚੀ ਦੀ ਹੋਈ ਮੌਤ

ਪੰਜਾਬ 'ਚ ਨਹੀਂ ਰੁਕ ਰਿਹਾ ਸਵਾਈਨ ਫਲੂ ਦਾ ਕਹਿਰ, ਫਰੀਦਕੋਟ 'ਚ ਇੱਕ ਸਾਲ ਦੀ ਮਾਸੂਮ ਬੱਚੀ ਦੀ ਹੋਈ ਮੌਤ

ਪੰਜਾਬ 'ਚ ਨਹੀਂ ਰੁਕ ਰਿਹਾ ਸਵਾਈਨ ਫਲੂ ਦਾ ਕਹਿਰ, ਫਰੀਦਕੋਟ 'ਚ ਇੱਕ ਸਾਲ ਦੀ ਮਾਸੂਮ ਬੱਚੀ ਦੀ ਹੋਈ ਮੌਤ,ਫਰੀਦਕੋਟ: ਪੰਜਾਬ 'ਚ ਸਵਾਈਨ ਫਲੂ ਬੜੀ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ।ਸਵਾਈਨ ਫਲੂ ਨੇ ਹੌਲੀ-ਹੌਲੀ ਪੰਜਾਬ 'ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਿਸ ਕਾਰਨ ਹੁਣ ਤੱਕ ਕਈ ਮਾਮਲੇ ਸਾਹਮਣੇ ਆ ਚੁੱਕੇ ਤੇ ਕਈ ਲੋਕ ਇਸ ਬਿਮਾਰੀ ਕਾਰਨ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ, ਜਿਥੇ ਸਵਾਈਨ ਫਲੂ ਕਾਰਨ ਇੱਕ ਸਾਲ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ। [caption id="attachment_244711" align="aligncenter" width="300"]fdk ਪੰਜਾਬ 'ਚ ਨਹੀਂ ਰੁਕ ਰਿਹਾ ਸਵਾਈਨ ਫਲੂ ਦਾ ਕਹਿਰ, ਫਰੀਦਕੋਟ 'ਚ ਇੱਕ ਸਾਲ ਦੀ ਮਾਸੂਮ ਬੱਚੀ ਦੀ ਹੋਈ ਮੌਤ[/caption] ਇਸ ਤੋਂ ਇਲਾਵਾ ਸਵਾਈਨ ਫਲੂ ਦੇ 2 ਹੋਰ ਮਾਮਲੇ ਸਾਹਮਣੇ ਵੀ ਆਏ ਹਨ, ਜਿਨ੍ਹਾਂ 'ਚੋਂ ਇਕ ਦਾ ਇਲਾਜ ਫਰੀਦਕੋਟ ਦੇ ਮੈਡੀਕਲ ਹਸਪਤਾਲ 'ਚ ਚੱਲ ਰਿਹਾ ਹੈ ਅਤੇ ਇਕ ਦਾ ਮੋਹਾਲੀ ਫੋਰਟਿਸ 'ਚ ਚੱਲ ਰਿਹਾ ਹੈ। ਦੱਸ ਦੇਈਏ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ। [caption id="attachment_244676" align="aligncenter" width="300"] Swine flu ਪੰਜਾਬ 'ਚ ਨਹੀਂ ਰੁਕ ਰਿਹਾ ਸਵਾਈਨ ਫਲੂ ਦਾ ਕਹਿਰ, ਫਰੀਦਕੋਟ 'ਚ ਇੱਕ ਸਾਲ ਦੀ ਮਾਸੂਮ ਬੱਚੀ ਦੀ ਹੋਈ ਮੌਤ[/caption] ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮਲੋਟ ਦੇ ਨੇੜਲੇ ਪਿੰਡ ਵਿਖੇ ਇਕ 5 ਸਾਲਾ ਮਾਸੂਮ ਬੱਚੇ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ ਸੀ। -PTC News


Top News view more...

Latest News view more...