Advertisment

ਫਰੀਦਕੋਟ 'ਚ ਨੂੰਹ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਇਲਜ਼ਾਮ

author-image
Jashan A
Updated On
New Update
ਫਰੀਦਕੋਟ 'ਚ ਨੂੰਹ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਇਲਜ਼ਾਮ
Advertisment
ਫਰੀਦਕੋਟ 'ਚ ਨੂੰਹ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਇਲਜ਼ਾਮ, ਫਰੀਦਕੋਟ: ਫਰੀਦਕੋਟ ਤੋਂ ਇੱਕ ਵਿਆਹੁਤਾ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਨਿਊ ਕੈਂਟ ਰੋਡ ਫਰੀਦਕੋਟ ਵਜੋਂ ਹੋਈ ਹੈ। fdk ਫਰੀਦਕੋਟ 'ਚ ਨੂੰਹ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਇਲਜ਼ਾਮ ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਬੀਤੀ ਸ਼ਾਮ ਅਮਨਦੀਪ ਕੌਰ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਇਲਾਜ਼ ਲਈ ਸਥਾਨਕ ਹਸਪਤਾਲ 'ਚ ਭਰਤੀ ਕਰਵਾ ਦਿੱਤਾ। death ਫਰੀਦਕੋਟ 'ਚ ਨੂੰਹ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਇਲਜ਼ਾਮ ਜਿਥੇ ਉਸ ਦੀ ਇਲਾਜ਼ ਅਧੀਨ ਮੌਤ ਹੋ ਗਈ। ਮ੍ਰਿਤਕਾ ਦੇ ਪੇਕੇ ਪਰਿਵਾਰ ਵਾਲਿਆਂ ਨੇ ਸਹੁਰਾ ਪਰਿਵਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਦੇ ਪਤੀ ਅਤੇ ਸੱਸ ਨੇ ਮਿਲ ਕੇ ਉਨ੍ਹਾਂ ਦੀ ਧੀ ਨਾਲ ਕੁੱਟਮਾਰ ਕੀਤੀ ਹੈ ਜਾਂ ਫਿਰ ਉਸ ਨੂੰ ਕੁੱਝ ਖਵਾਇਆ ਹੈ, ਜਿਸ ਤੋਂ ਬਾਅਦ ਉਸ ਦੀ ਮੌਤ ਹੋਈ ਹੈ। fdk ਫਰੀਦਕੋਟ 'ਚ ਨੂੰਹ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਇਲਜ਼ਾਮ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
punjabi-news latest-punjabi-news faridkot-news news-in-punjabi latest-faridkot-news faridkot-news-in-punjabi
Advertisment

Stay updated with the latest news headlines.

Follow us:
Advertisment