ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ, ਫਰੀਦਕੋਟ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Faridkot village Mani Singh Wala Debt-torn farmer commits suicide
ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ, ਫਰੀਦਕੋਟ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ, ਫਰੀਦਕੋਟ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ:ਫਰੀਦਕੋਟ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ।

Faridkot village Mani Singh Wala Debt-torn farmer commits suicide
ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ, ਫਰੀਦਕੋਟ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਫ਼ਰੀਦਕੋਟ ਦੇ ਪਿੰਡ ਮਾਨੀ ਸਿੰਘ ਵਾਲਾ ਦੇ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕਰ ਲਈ ਹੈ।ਮ੍ਰਿਤਕ ਦੀ ਪਹਿਚਾਣ 51 ਸਾਲਾ ਸਾਰਜ ਸਿੰਘ ਪੁੱਤਰ ਗੁਰਚਰਨ ਸਿੰਘ ਵਜੋਂ ਹੋਈ ਹੈ।

Faridkot village Mani Singh Wala Debt-torn farmer commits suicide
ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ, ਫਰੀਦਕੋਟ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਅੰਤਰਰਾਸ਼ਟਰੀ ਨਗਰ ਕੀਰਤਨ ਕਾਨ੍ਹਪੁਰ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ ,ਕਾਨ੍ਹਪੁਰ ਦੇ DC ਨੇ ਵਿਸ਼ੇਸ ਤੌਰ ‘ਤੇ ਕੀਤੀ ਸ਼ਮੂਲੀਅਤ

ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸਾਰਜ ਸਿੰਘ ਨੇ ਦਰੱਖਤ ਨਾਲ ਲਟਕ ਕੇ ਫਾਹਾ ਲੈ ਕੇ ਖੁਦਕੁਸ਼ੀ ਹੈ। ਦੱਸਿਆ ਜਾਂਦਾ ਹੈ ਮ੍ਰਿਤਕ ਕਿਸਾਨ ਦੇ ਸਿਰ ਇੱਕ ਨਿੱਜੀ ਬੈਂਕ ਦਾ 10 ਲੱਖ ਦਾ ਕਰਜ਼ਾ ਸੀ।
-PTCNews