Advertisment

ਦਿੱਲੀ ਕਿਸਾਨ ਅੰਦੋਲਨ ਤੋਂ ਬਿਮਾਰੀ ਕਾਰਨ ਪਿੰਡ ਪਰਤੇ ਕਿਸਾਨ ਦੀ ਹੋਈ ਮੌਤ

author-image
Shanker Badra
New Update
ਦਿੱਲੀ ਕਿਸਾਨ ਅੰਦੋਲਨ ਤੋਂ ਬਿਮਾਰੀ ਕਾਰਨ ਪਿੰਡ ਪਰਤੇ ਕਿਸਾਨ ਦੀ ਹੋਈ ਮੌਤ
Advertisment
ਦਿੱਲੀ ਕਿਸਾਨ ਅੰਦੋਲਨ ਤੋਂ ਬਿਮਾਰੀ ਕਾਰਨ ਪਿੰਡ ਪਰਤੇ ਕਿਸਾਨ ਦੀ ਹੋਈ ਮੌਤ:ਲੌਂਗੋਵਾਲ: ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 29ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ 'ਚ ਹਿੱਸਾ ਬਣਾ ਚਾਹੁੰਦਾ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ।
Advertisment
Farmer died returned to his village Longowal from Delhi Kisan Andolan ਦਿੱਲੀ ਕਿਸਾਨ ਅੰਦੋਲਨ ਤੋਂ ਬਿਮਾਰੀ ਕਾਰਨ ਪਿੰਡ ਪਰਤੇ ਕਿਸਾਨ ਦੀ ਹੋਈ ਮੌਤ ਪੜ੍ਹੋ ਹੋਰ ਖ਼ਬਰਾਂ : PM ਮੋਦੀ ਅੱਜ 11 ਵਜੇ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਨੂੰ ਕਰਨਗੇ ਸੰਬੋਧਨ ਦਿੱਲੀ ਕਿਸਾਨ ਧਰਨੇ ਤੋਂ ਬਿਮਾਰੀ ਕਾਰਨ ਇਲਾਜ਼ ਲਈ ਪਿੰਡ ਪਰਤੇ ਕਿਰਤੀ ਕਿਸਾਨ ਯੂਨੀਅਨ ਇਕਾਈ ਲੌਂਗੋਵਾਲ ਦੇ ਜੁਝਾਰੂ ਵਰਕਰ ਸਰਦਾਰਾ ਸਿੰਘ ਕਲਾਸ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਨੂੰ ਸੈਂਕੜੇ ਸੇਜਲ ਅੱਖਾਂ ਦੀ ਮੌਜੁਦਗੀ ’ਚ ਜੈਦ ਪੱਤੀ ਦੇ ਸ਼ਮਸਾਨ ਘਾਟ ਵਿਚ ਅੰਤਿਮ ਵਿਦਾਇਗੀ ਦਿੱਤੀ ਗਈ । Farmer died returned to his village Longowal from Delhi Kisan Andolan ਦਿੱਲੀ ਕਿਸਾਨ ਅੰਦੋਲਨ ਤੋਂ ਬਿਮਾਰੀ ਕਾਰਨ ਪਿੰਡ ਪਰਤੇ ਕਿਸਾਨ ਦੀ ਹੋਈ ਮੌਤ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੂੰ ਖੁੱਲੇ ਅਸਮਾਨ ਹੇਠ ਕੜਾਕੇ ਦੀ ਠੰਡ ‘ਚਰਾਤਾਂ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ ,ਜਿਸ ਕਾਰਨ ਦਰਜਨਾਂ ਕਿਸਾਨ ਕੜਾਕੇ ਦੀ ਸਰਦੀ ਨੂੰ ਨਾ ਸਹਾਰਦੇ ਹੋਏ ਸ਼ਹੀਦੀਆਂ ਪਾ ਚੁੱਕੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਪੜ੍ਹੋ ਹੋਰ ਖ਼ਬਰਾਂ :
Advertisment
ਜੰਮੂ ਕਸ਼ਮੀਰ : ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ Farmer died returned to his village Longowal from Delhi Kisan Andolan ਦਿੱਲੀ ਕਿਸਾਨ ਅੰਦੋਲਨ ਤੋਂ ਬਿਮਾਰੀ ਕਾਰਨ ਪਿੰਡ ਪਰਤੇ ਕਿਸਾਨ ਦੀ ਹੋਈ ਮੌਤ ਕਿਸਾਨ ਆਗੂਆਂ ਨੇ ਕਿਹਾ ਕਿ ਵਿਦੇਸ਼ਾਂ ’ਚ ਅੰਬੈਂਸੀਆਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬ੍ਰਿਟਿਸ਼ ਸੰਸਦ ਮੈਂਬਰਾਂ ਨੂੰ ਲਿਖ ਰਹੇ ਹਾਂ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਆਉਣ ’ਚ ਉਦੋਂ ਤੱਕ ਰੋਕ ਦੇਣ, ਜਦੋਂ ਤੱਕ ਕਿ ਕਿਸਾਨਾਂ ਦੀਆਂ ਮੰਗਾਂ ਭਾਰਤ ਸਰਕਾਰ ਪੂਰੀਆਂ ਨਹੀਂ ਕਰ ਦਿੰਦੀ। ਕਿਸਾਨ ਆਗੂਆਂ ਨੇ ਇੰਗਲੈਂਡ ਦੇ ਐੱਮ.ਪੀ. ਤਨਮਨਜੀਤ ਢੇਸੀ ਅਤੇ ਹੋਰ ਪੰਜਾਬੀ ਲੀਡਰਾਂ ਨੂੰ ਅਪੀਲ ਕੀਤੀ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ 'ਤੇ ਭਾਰਤ ਨਾ ਆਉਣ ’ਤੇ ਦਬਾਅ ਪਾਉਣ। -PTCNews publive-image-
punjab-news punjabi-news farmers-protest news-in-punjabi farmers-bill-2020 dilli-chalo kisan-andolan farmer-protest-2020 ptc-stands-with-farmers
Advertisment

Stay updated with the latest news headlines.

Follow us:
Advertisment