Advertisment

ਦੁੱਖਦਾਈ ਖਬਰ ! ਦਿੱਲੀ ਕਿਸਾਨ ਧਰਨੇ ਤੋਂ ਵਾਪਸ ਪਰਤਦੇ ਇਕ ਹੋਰ ਕਿਸਾਨ ਦੀ ਹੋਈ ਮੌਤ

author-image
Shanker Badra
Updated On
New Update
ਦੁੱਖਦਾਈ ਖਬਰ ! ਦਿੱਲੀ ਕਿਸਾਨ ਧਰਨੇ ਤੋਂ ਵਾਪਸ ਪਰਤਦੇ ਇਕ ਹੋਰ ਕਿਸਾਨ ਦੀ ਹੋਈ ਮੌਤ
Advertisment
ਦੁੱਖਦਾਈ ਖਬਰ ! ਦਿੱਲੀ ਕਿਸਾਨ ਧਰਨੇ ਤੋਂ ਵਾਪਸ ਪਰਤਦੇ ਇਕ ਹੋਰ ਕਿਸਾਨ ਦੀ ਹੋਈ ਮੌਤ:ਮੋੜ ਮੰਡੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 42ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ 'ਤੇ ਬੈਠੇ ਕਿਸਾਨਾਂ 'ਤੇ ਠੰਡ ਵੀ ਭਾਰੀ ਪੈ ਰਹੀ ਹੈ। ਇਸ ਦੇ ਚਲਦਿਆਂਮੋੜ ਮੰਡੀ ਦੇ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। Farmer dies returning from Delhi farmers' dharna in Maur Mandi ਦੁੱਖਦਾਈ ਖਬਰ ! ਦਿੱਲੀ ਕਿਸਾਨ ਧਰਨੇ ਤੋਂ ਵਾਪਸ ਪਰਤਦੇ ਇਕ ਹੋਰ ਕਿਸਾਨ ਦੀ ਹੋਈ ਮੌਤ ਪੜ੍ਹੋ ਹੋਰ ਖ਼ਬਰਾਂ :
Advertisment
ਜਿਸ ਤੇਲ ਨੂੰ ਸੌਰਵ ਗਾਂਗੁਲੀ ਨੇ ਦਿਲ ਦੇ ਲਈ ਦੱਸਿਆ ਸੀ ਵਧੀਆ, ਅਡਾਨੀ ਨੇ ਉਸਦਾ ਹਟਾ ਦਿੱਤਾ ਇਸ਼ਤਿਹਾਰ ਇਸ ਦੌਰਾਨ ਮੋੜ ਮੰਡੀ ਦੇ ਪਿੰਡ ਮੰਡੀ ਕਲਾਂ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਕਿਸਾਨ ਮਨਪ੍ਰੀਤ ਸਿੰਘ ਪੁੱਤਰਗੁਰਦੀਪ ਸਿੰਘ ਦੀ ਰਸਤੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਿਸਾਨ ਮਨਪ੍ਰੀਤ ਸਿੰਘ ਦੀ ਦਿੱਲੀ ਤੋਂ ਪਰਤਦਿਆਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ। Farmer dies returning from Delhi farmers' dharna in Maur Mandi ਦੁੱਖਦਾਈ ਖਬਰ ! ਦਿੱਲੀ ਕਿਸਾਨ ਧਰਨੇ ਤੋਂ ਵਾਪਸ ਪਰਤਦੇ ਇਕ ਹੋਰ ਕਿਸਾਨ ਦੀ ਹੋਈ ਮੌਤ ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ 7 ਜਨਵਰੀ ਨੂੰ ਕਿਸਾਨ ਕੇ.ਐਮ.ਪੀ ਐਕਸਪ੍ਰੈਸ ਵੇਅ 'ਤੇ ਟਰੈਕਟਰ ਮਾਰਚ ਕਰਨਗੇ। ਕਿਸਾਨ ਨੁਮਾਇੰਦਿਆਂ ਨੇ ਕਿਹਾ ਕਿ 9 ਜਨਵਰੀ ਨੂੰ ਚੌਧਰੀ ਛੋਟੂ ਰਾਮ ਦੀ ਜੈਯੰਤੀ 'ਤੇ , ਕਿਸਾਨਾਂ ਦੇ ਮਸੀਹਾ, ਉਨ੍ਹਾਂ ਦੇ ਯਾਦ ਵਿਚ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਤਿੰਨੋਂ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦਾ ਅੰਦੋਲਨ 42ਵੇਂ ਦਿਨ ‘ਚ ਵੀ ਜਾਰੀ,  ਤੇਜ਼ ਮੀਂਹ ਦੇ ਬਾਵਜੂਦ ਬਾਰਡਰਾਂ 'ਤੇ ਡਟੇ ਕਿਸਾਨ Farmer dies returning from Delhi farmers' dharna in Maur Mandi ਦੁੱਖਦਾਈ ਖਬਰ ! ਦਿੱਲੀ ਕਿਸਾਨ ਧਰਨੇ ਤੋਂ ਵਾਪਸ ਪਰਤਦੇ ਇਕ ਹੋਰ ਕਿਸਾਨ ਦੀ ਹੋਈ ਮੌਤ ਉਨ੍ਹਾਂ ਕਿਹਾ ਕਿ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣਾ ਦੇਸ਼ ਦੀ ਖੇਤੀ ਵਿੱਚ ਔਰਤਾਂ ਦੇ ਯੋਗਦਾਨ ਨੂੰ ਉਜਾਗਰ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ  23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੀ ਯਾਦ ਵਿੱਚ "ਆਜ਼ਾਦ ਹਿੰਦ ਕਿਸਾਨ ਦਿਵਸ" ਮਨਾ ਕੇ ਪੂਰੇ ਦੇਸ਼ 'ਚ ਗਵਰਨਰ ਹਾਊਸਾਂ ਤੱਕ ਮਾਰਚ ਕੀਤਾ ਜਾਵੇਗਾ। ਕਿਸਾਨਾਂ ਵੱਲੋਂ 26 ਜਨਵਰੀ ਨੂੰ ਰਾਜਪਥ 'ਤੇ ਟਰੈਕਟਰ ਪਰੇਡ ਕੱਢੀ ਜਾਵੇਗੀ। ਇਸ ਨੂੰ 'ਟਰੈਕਟਰ ਕਿਸਾਨ ਪਰੇਡ' ਦਾ ਨਾਂ ਦਿੱਤਾ ਗਿਆ ਹੈ। -PTCNews publive-image-
punjab-news punjabi-news farmers-protest news-in-punjabi farmers-bill-2020 dilli-chalo kisan-andolan farmer-protest-2020 ptc-stands-with-farmers
Advertisment

Stay updated with the latest news headlines.

Follow us:
Advertisment