Mon, Apr 29, 2024
Whatsapp

ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ

Written by  Jashan A -- January 31st 2019 08:44 AM -- Updated: January 31st 2019 08:48 AM
ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ

ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ

ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ,ਲੁਧਿਆਣਾ: ਪਹਾੜੀ ਇਲਾਕਿਆਂ 'ਚ ਪੈ ਰਹੀ ਲਗਾਤਾਰ ਬਰਫਬਾਰੀ ਕਾਰਨ ਦੇਸ਼ ਭਰ 'ਚ ਠੰਡ ਦਾ ਕਹਿਰ ਜਾਰੀ ਹੈ। ਠੰਡ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਠੰਡ ਨਾਲ ਆਮ ਜਨਜੀਵਨ ਤੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਸੂਬੇ 'ਚ ਠੰਡ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਰੱਖਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਮੌਸਮ ਕਾਫੀ ਠੰਡਾ ਚੱਲ ਰਿਹਾ ਹੈ। [caption id="attachment_248762" align="aligncenter" width="300"]rainfall ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ[/caption] ਇਸ ਦੌਰਾਨ ਮੌਸਮ ਵਿਭਾਗ ਨੇ ਪੱਛਮੀ ਚੱਕਰਵਾਤ ਨਾਲ ਬਰਸਾਤ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਹਾੜੀ ਖੇਤਰਾਂ ਵਿਚ ਹੋ ਰਹੀ ਭਰਫਬਾਰੀ ਕਾਰਨ ਪੰਜਾਬ ਵਿਚ ਤਾਪਮਾਨ ਘੱਟ ਰਹੇਗਾ। [caption id="attachment_248763" align="aligncenter" width="300"]rainfall ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ[/caption] ਇਸ ਦੌਰਾਨ ਕਿਸਾਨ ਨੂੰ ਸਲਾਹ ਦਿੱਤੀ ਗਈ ਹੈ ਕਿ ਫਸਲਾਂ ਨੂੰ ਪਾਣੀ ਲਾਉਣ ਤੋਂ ਪਰਹੇਜ਼ ਕਰਨ। [caption id="attachment_248761" align="aligncenter" width="300"]rainfall ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ[/caption] ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਮੁਤਾਬਕ ਆਉਣ ਵਾਲੇ ਦਿਨ ਵਿਚ ਬਰਸਾਤ ਦੀ ਕਾਫੀ ਸੰਭਾਵਨਾ ਹੈ।ਸਮ ਵਿਭਾਗ ਦੇ ਡਾ. ਪ੍ਰਭਜੋਤ ਕੌਰ ਨੇ ਸਲਾਹ ਦਿੱਤੀ ਕਿ ਕਿਸਾਨ ਇਸ ਚਿਤਾਵਨੀ ਨੂੰ ਧਿਆਨ ਵਿਚ ਰੱਖਦੇ ਹੋਏ ਫਸਲਾਂ ਨੂੰ ਪਾਣੀ ਨਾ ਲਾਉਣ। -PTC News


Top News view more...

Latest News view more...