Advertisment

ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ

author-image
Jashan A
Updated On
New Update
ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ
Advertisment
ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ,ਲੁਧਿਆਣਾ: ਪਹਾੜੀ ਇਲਾਕਿਆਂ 'ਚ ਪੈ ਰਹੀ ਲਗਾਤਾਰ ਬਰਫਬਾਰੀ ਕਾਰਨ ਦੇਸ਼ ਭਰ 'ਚ ਠੰਡ ਦਾ ਕਹਿਰ ਜਾਰੀ ਹੈ। ਠੰਡ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਠੰਡ ਨਾਲ ਆਮ ਜਨਜੀਵਨ ਤੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਸੂਬੇ 'ਚ ਠੰਡ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਰੱਖਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਮੌਸਮ ਕਾਫੀ ਠੰਡਾ ਚੱਲ ਰਿਹਾ ਹੈ। rainfall ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ ਇਸ ਦੌਰਾਨ ਮੌਸਮ ਵਿਭਾਗ ਨੇ ਪੱਛਮੀ ਚੱਕਰਵਾਤ ਨਾਲ ਬਰਸਾਤ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਹਾੜੀ ਖੇਤਰਾਂ ਵਿਚ ਹੋ ਰਹੀ ਭਰਫਬਾਰੀ ਕਾਰਨ ਪੰਜਾਬ ਵਿਚ ਤਾਪਮਾਨ ਘੱਟ ਰਹੇਗਾ। rainfall ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ ਇਸ ਦੌਰਾਨ ਕਿਸਾਨ ਨੂੰ ਸਲਾਹ ਦਿੱਤੀ ਗਈ ਹੈ ਕਿ ਫਸਲਾਂ ਨੂੰ ਪਾਣੀ ਲਾਉਣ ਤੋਂ ਪਰਹੇਜ਼ ਕਰਨ। rainfall ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਪੜ੍ਹੋ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਮੁਤਾਬਕ ਆਉਣ ਵਾਲੇ ਦਿਨ ਵਿਚ ਬਰਸਾਤ ਦੀ ਕਾਫੀ ਸੰਭਾਵਨਾ ਹੈ।ਸਮ ਵਿਭਾਗ ਦੇ ਡਾ. ਪ੍ਰਭਜੋਤ ਕੌਰ ਨੇ ਸਲਾਹ ਦਿੱਤੀ ਕਿ ਕਿਸਾਨ ਇਸ ਚਿਤਾਵਨੀ ਨੂੰ ਧਿਆਨ ਵਿਚ ਰੱਖਦੇ ਹੋਏ ਫਸਲਾਂ ਨੂੰ ਪਾਣੀ ਨਾ ਲਾਉਣ। -PTC News-
punjabi-news latest-punjabi-news ludhiana-news farmer-news news-in-punjabi raifall-news
Advertisment

Stay updated with the latest news headlines.

Follow us:
Advertisment