Fri, Apr 26, 2024
Whatsapp

ਦਿੱਲੀ ਮੋਰਚਾ ਫਤਹਿ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- December 13th 2021 03:15 PM
ਦਿੱਲੀ ਮੋਰਚਾ ਫਤਹਿ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਮੋਰਚਾ ਫਤਹਿ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਤੋਂ ਬਾਅਦ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। [caption id="attachment_557943" align="aligncenter" width="300"] ਦਿੱਲੀ ਮੋਰਚਾ ਫਤਹਿ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਬੀ.ਕੇ.ਯੂ ਕਾਦੀਆਂ ਦੇ ਪ੍ਰਧਾਨ ਹਰਮੀਤ ਕਾਦੀਆਂ, ਜੰਗਵੀਰ ਸਿੰਘ ਅਤੇ ਡਾ. ਸਵੈਮਾਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਦਰਬਾਰ ਸਾਹਿਬ ਪਹੁੰਚੇ ਹਨ। [caption id="attachment_557944" align="aligncenter" width="300"] ਦਿੱਲੀ ਮੋਰਚਾ ਫਤਹਿ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਕੇ ਕਿਸਾਨ ਆਗੂਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਉਪਰੰਤ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। [caption id="attachment_557942" align="aligncenter" width="300"] ਦਿੱਲੀ ਮੋਰਚਾ ਫਤਹਿ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਹੌਂਸਲਾ ਅਫਜਾਈ ਅਤੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਹੈ। ਦੱਸ ਦੇਈਏ ਕਿ ਕਿਸਾਨ 26 ਨਵੰਬਰ 2020 ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। -PTCNews


Top News view more...

Latest News view more...