Advertisment

29 ਕਿਸਾਨ ਜਥੇਬੰਦੀਆਂ ਨੇ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ

author-image
Shanker Badra
Updated On
New Update
29 ਕਿਸਾਨ ਜਥੇਬੰਦੀਆਂ ਨੇ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ
Advertisment
29 ਕਿਸਾਨ ਜਥੇਬੰਦੀਆਂ ਨੇ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ:ਚੰਡੀਗੜ੍ਹ : ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਦੀ
Advertisment
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ 'ਚ ਮੀਟਿੰਗ ਹੋਈ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਬਣਾਈ ਹੈ। Farmers Organizations Announce to Continue Rail Roko Andolan till October 20 29 ਕਿਸਾਨ ਜਥੇਬੰਦੀਆਂਨੇ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ ਜਾਣਕਾਰੀ ਅਨੁਸਾਰ ਕਿਸਾਨਾਂ ਨੇ 20 ਅਕਤੂਬਰ ਤੱਕ
Advertisment
ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਟੋਲ ਪਲਾਜ਼ਾ ਤੇ ਪੈਟਰੋਲ ਪੰਪਾਂ ਦਾ ਘਿਰਾਓ ਜਾਰੀ ਰਹੇਗਾ। ਇਸ ਦੇ ਨਾਲ ਹੀ ਭਾਜਪਾ ਆਗੂਆਂ ਦੇ ਘਿਰਾਓ ਜਾਰੀ ਰਹਿਣਗੇ। ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ ਵਾਪਸ ਲਿਆ ਗਿਆ ਹੈ। 17 ਅਕਤੂਬਰ ਨੂੰ ਮੋਦੀ ਦੇ ਸਾਰੇ ਪੰਜਾਬ ਵਿੱਚ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਗੱਲਬਾਤ ਲਈ ਦਿੱਲੀ ਨਹੀਂ ਜਾਵਾਂਗੇ , ਸਿਰਫ਼ ਅੰਦੋਲਨ ਕਰਨ ਲਈ ਦਿੱਲੀ ਜਾਵਾਂਗੇ। 20 ਅਕਤੂਬਰ ਨੂੰ ਮੁੜ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾਐਲਾਨ ਕੀਤਾ ਜਾਵੇਗਾ। Farmers Organizations Announce to Continue Rail Roko Andolan till October 20 29 ਕਿਸਾਨ ਜਥੇਬੰਦੀਆਂਨੇ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਦੇ ਰੇਲਵੇ ਟਰੈਕ ਅਤੇ ਕਈ ਥਾਵਾਂ ਉੱਤੇ ਰਿਲਾਇੰਸ ਦੇ ਸ਼ਾਪਿੰਗ ਮਾਲ ,ਪੈਟਰੌਲ ਪੰਪ ਅਤੇ ਭਾਜਪਾ ਆਗੂਆਂ ਦੇ ਘਰ ਘੇਰੇ ਹੋਏ ਹਨ। Farmers Organizations Announce to Continue Rail Roko Andolan till October 20 29 ਕਿਸਾਨ ਜਥੇਬੰਦੀਆਂਨੇ 20 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਦੇ ਖੇਤੀ ਭਵਨ ਵਿਖੇ ਹੋਈ 29 ਕਿਸਾਨ ਜਥੇਬੰਦੀਆਂ ਦੀਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨਾਲ ਮੀ‌ਟਿੰਗ ਹੋਈ ਸੀ ਪਰ ਇਸ ਮੀਟਿੰਗ ਵਿੱਚ ਕੋਈ ਵੀ ਕੇਂਦਰੀ ਮੰਤਰੀ ਮੌਜੂਦ ਨਹੀਂ ਸੀ। ਇਸ ਮੀਟਿੰਗ 'ਚ ਗੱਲਬਾਤ ਦਾ ਕੋਈ ਸਿੱਟਾ ਨਹੀਂ ਨਿਕਲ ਸਕਿਆ। ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਸੀ। Farmers Organizations Announce to Continue Rail Roko Andolan till October 20 -PTCNews-
farmers-protest-in-punjab kheti-ordinance-bill-2020 farm-bill-2020 20-%e0%a8%85%e0%a8%95%e0%a8%a4%e0%a9%82%e0%a8%ac%e0%a8%b0-%e0%a8%a4%e0%a9%b1%e0%a8%95-%e0%a8%b0%e0%a9%87%e0%a8%b2-%e0%a8%b0%e0%a9%8b%e0%a8%95%e0%a9%8b-%e0%a8%85%e0%a9%b0%e0%a8%a6%e0%a9%8b%e0%a8%b2
Advertisment

Stay updated with the latest news headlines.

Follow us:
Advertisment